ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾਹਾ ਵੀ ਜੇਤੂ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਜਿੱਤ ਤੋਂ ਬਾਅਦ ਦੁਰਗੇਸ਼ ਪਾਠਕ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 26 ਜੂਨ

'ਆਪ' ਦੇ ਬੁਲਾਰੇ ਦੁਰਗੇਸ਼ ਪਾਠਕ ਨੇ ਰਾਜਿੰਦਰ ਨਗਰ ਹਲਕੇ ਤੋਂ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਰਾਜਿੰਦਰ ਨਗਰ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 55.76 ਫੀਸਦੀ, ਭਾਜਪਾ ਨੂੰ 39.92 ਫੀਸਦੀ ਅਤੇ ਕਾਂਗਰਸ ਨੂੰ 2.79 ਫੀਸਦੀ ਵੋਟਾਂ ਮਿਲੀਆਂ। ਕੁੱਲ 545 ਵੋਟਾਂ 'ਨੋਟਾ' ਦੇ ਖਾਤੇ ਵਿੱਚ ਗਈਆਂ। 

ਰਾਮਪੁਰ:ਭਾਜਪਾ ਦੇ ਘਨਸ਼ਿਆਮ ਲੋਧੀ ਨੇ 42,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਰਾਮਪੁਰ ਲੋਕ ਸਭਾ ਜ਼ਿਮਨੀ ਚੋਣ ਜਿੱਤ ਲਈ।

ਅਗਰਤਲਾ: ਤ੍ਰਿਪੁਰਾ ਦੇ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਾਣਿਕ ਸਾਹਾ ਨੇ ਐਤਵਾਰ ਨੂੰ ਕਸਬਾ ਬਾਰਦੋਵਾਲੀ ਸੀਟ ਤੋਂ 6,104 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All