ਦਿੱਲੀ: ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖਲੇ ’ਤੇ ਪਾਬੰਦੀ : The Tribune India

ਦਿੱਲੀ: ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖਲੇ ’ਤੇ ਪਾਬੰਦੀ

ਦਿੱਲੀ: ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖਲੇ ’ਤੇ ਪਾਬੰਦੀ

ਨਵੀਂ ਦਿੱਲੀ, 24 ਨਵੰਬਰ

ਦਿੱਲੀ ਦੀ ਮਸ਼ਹੂਰ ਜਾਮਾ ਮਸਜਿਦ ਦੇ ਪ੍ਰਸ਼ਾਸਨ ਨੇ ਮੁੱਖ ਦਰਵਾਜ਼ਿਆਂ ਦੇ ਬਾਹਰ ਕੁੜੀਆਂ ਦੇ ਦਾਖਲੇ ’ਤੇ ਪਾਬੰਦੀ ਸਬੰਧੀ ਨੋਟਿਸ ਲਗਾ ਦਿੱਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਕੁੜੀਆਂ ਭਾਵੇਂ ਇਕੱਲੀਆਂ ਹੋਣ ਜਾਂ ਸਮੂਹ ਵਿੱਚ ਉਹ ਮਸਜਿਦ ਵਿੱਚ ਦਾਖਲ ਨਹੀਂ ਹੋ ਸਕਦੀਆਂ। ਸ਼ਾਹੀ ਇਮਾਮ ਨੇ ਕਿਹਾ ਹੈ ਕਿ ਇਹ ਹੁਕਮ ਨਮਾਜ਼ ਅਦਾ ਕਰਨ ਆਉਣ ਵਾਲਿਆਂ 'ਤੇ ਲਾਗੂ ਨਹੀਂ ਹੈ। ਇਸ ਦੌਰਾਨ ਕੌਮੀ ਮਹਿਲਾ ਕਮਿਸ਼ਨ ਨੇ ਇਸ ਨੋਟਿਸ ਨੂੰ ਗੰਭੀਰਤਾ ਨਾਲ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All