
ਨਵੀਂ ਦਿੱਲੀ, 25 ਮਾਰਚ
ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਨੂੰ 5 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਸ੍ਰੀ ਸਿਸੋਦੀਆ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ