ਦਿੱਲੀ ਨਗਰ ਨਿਗਮ ਚੋਣ ਦੰਗਲ : The Tribune India

ਦਿੱਲੀ ਨਗਰ ਨਿਗਮ ਚੋਣ ਦੰਗਲ

ਦਿੱਲੀ ਨਗਰ ਨਿਗਮ ਚੋਣ ਦੰਗਲ

ਵੋਟ ਪਾਉਣ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਹਰਸ਼ ਵਰਧਨ ਤੇ ਉਨ੍ਹਾਂ ਦੀ ਪਤਨੀ।

ਵੋਟ ਪਾਉਣ ਤੋਂ ਬਾਅਦ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਵਰਮਾ ਆਪਣੀ ਪਤਨੀ ਨਾਲ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੋਟ ਪਾਉਣ ਤੋਂ ਬਾਅਦ ਆਪਣੀ ਉਂਗਲ ’ਤੇ ਲੱਗੇ ਸਿਆਹੀ ਦੇ ਨਿਸ਼ਾਨ ਦਿਖਾਉਂਦੇ ਹੋਏ। -ਫੋਟੋਆਂ: ਪੀਟੀਆਈ

ਸੰਸਦ ਮੈਂਬਰ ਗੌਤਮ ਗੰਭੀਰ ਆਪਣੀ ਪਤਨੀ ਨਤਾਸ਼ਾ ਨਾਲ ਵੋਟ ਪਾਉਣ ਤੋਂ ਬਾਅਦ।

ਵੋਟ ਪਾਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਪ੍ਰਧਾਨ ਆਦੇਸ਼ ਗੁਪਤਾ ਤੇ ਉਨ੍ਹਾਂ ਦੀ ਪਤਨੀ।

ਸ਼ਾਹਬਾਦ ਦੌਲਤਪੁਰ ਪੋਲਿੰਗ ਬੂਥ ’ਤੇ ਵੋਟ ਪਾਉਣ ਤੋਂ ਬਾਅਦ ਚੋਣ ਨਿਸ਼ਾਨ ਦਿਖਾਉਂਦੀਆਂ ਹੋਈਆਂ ਮਹਿਲਾਵਾਂ। -ਫੋਟੋਆਂ: ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All