
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਦਸੰਬਰ
ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਮ ਆਦਮੀ ਪਾਰਟੀ (ਆਪ) ਨੇ 134, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 104, ਕਾਂਗਰਸ ਨੇ 9 ਤੇ ਹੋਰਾਂ ਨੇ 3 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਬਹੁਤ ਲਈ 126 ਸੀਟਾਂ ਦੀ ਲੋੜ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ