ਦਿੱਲੀ: ਬਗ਼ੈਰ ਪੀਯੂਸੀ ਤੋਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ : The Tribune India

ਦਿੱਲੀ: ਬਗ਼ੈਰ ਪੀਯੂਸੀ ਤੋਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ

ਦਿੱਲੀ: ਬਗ਼ੈਰ ਪੀਯੂਸੀ ਤੋਂ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ

ਨਵੀਂ ਦਿੱਲੀ, 1 ਅਕਤੂਬਰ

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ 'ਤੇ 25 ਅਕਤੂਬਰ ਤੋਂ ਪੀਯੂਸੀ (ਪ੍ਰਦੂਸ਼ਣ ਕੰਟਰੋਲ ਜਾਂਚ) ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਮਿਲਣਗੇ। ਉਨ੍ਹਾਂ ਦੱਸਿਆ ਕਿ 29 ਸਤੰਬਰ ਨੂੰ ਵਾਤਾਵਰਣ, ਟਰਾਂਸਪੋਰਟ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ 25 ਅਕਤੂਬਰ ਤੋਂ ਇਸ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All