ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਪੁਲੀਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂਗਸਟਰ ਰੂਬਲ ਸਰਦਾਰ ਨੂੰ ਗ੍ਰਿਫ਼ਤਾਰ ਕੀਤਾ

ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਗੈਂਗਸਟਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਰੂਬਲ ਸਰਦਾਰ ਖ਼ਿਲਾਫ਼ ਇੱਕ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ, ਜਿਸ...
ਸੰਕੇਤਕ ਤਸਵੀਰ
Advertisement
ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਗੈਂਗਸਟਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਰੂਬਲ ਸਰਦਾਰ ਖ਼ਿਲਾਫ਼ ਇੱਕ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ, ਜਿਸ ਨੂੰ ਪੁਲੀਸ ਟੀਮਾਂ ਸਰਗਰਮੀ ਨਾਲ ਟਰੈਕ ਕਰ ਰਹੀਆਂ ਸਨ।

ਸੂਤਰ ਨੇ ਕਿਹਾ ਕਿ ਉਸ ਨੂੰ ਹਾਸ਼ਿਮ ਗੈਂਗ ਦੇ ਮੈਂਬਰਾਂ’'ਤੇ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement

 

 

Advertisement
Tags :
delhi policegangster Rubal Sardarlookout circularPunjabi Newspunjabi news updatePunjabi TribunePunjabi tribune latestPunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments