ਦਿੱਲੀ ਵਾਸੀ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ ਲਈ ਵੋਟ ਦੇਣ: ਕੇਜਰੀਵਾਲ : The Tribune India

ਦਿੱਲੀ ਵਾਸੀ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ ਲਈ ਵੋਟ ਦੇਣ: ਕੇਜਰੀਵਾਲ

ਦਿੱਲੀ ਵਾਸੀ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ ਲਈ ਵੋਟ ਦੇਣ: ਕੇਜਰੀਵਾਲ

ਨਵੀਂ ਦਿੱਲੀ, 4 ਦਸੰਬਰ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਵਿੱਚ ਇਮਾਨਦਾਰ ਅਤੇ ਬਿਹਤਰ ਸ਼ਾਸਨ ਲਈ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘ਅੱਜ ਸਵੱਛ ਅਤੇ ਸੁੰਦਰ ਦਿੱਲੀ ਬਣਾਉਣ ਲਈ ਵੋਟਿੰਗ ਹੈ, ਵੋਟ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਲਈ ਹੈ। ਸਾਰੇ ਦਿੱਲੀ ਵਾਸੀਆਂ ਨੂੰ ਮੇਰੀ ਅਪੀਲ ਹੈ ਕਿ ਦਿੱਲੀ ਨਗਰ ਨਿਗਮ ਵਿੱਚ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਲਈ ਅੱਜ ਹੀ ਆਪਣੀ ਵੋਟ ਪਾਓ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਮੁੱਖ ਖ਼ਬਰਾਂ

ਦੇਸ਼ ਵਾਸੀਆਂ ਦਾ ਭਰੋਸਾ ਮੇਰੀ ਢਾਲ: ਮੋਦੀ

ਦੇਸ਼ ਵਾਸੀਆਂ ਦਾ ਭਰੋਸਾ ਮੇਰੀ ਢਾਲ: ਮੋਦੀ

‘ਵਿਰੋਧੀਆਂ ਦੀਆਂ ਗਾਲਾਂ ਦਾ ਮੇਰੇ ’ਤੇ ਕੋਈ ਅਸਰ ਨਹੀਂ; ਰਾਸ਼ਟਰਪਤੀ ਦੇ ਭ...

ਮਕਾਨਾਂ ਤੇ ਵਾਹਨਾਂ ਦਾ ਕਰਜ਼ਾ ਹੋਵੇਗਾ ਮਹਿੰਗਾ

ਮਕਾਨਾਂ ਤੇ ਵਾਹਨਾਂ ਦਾ ਕਰਜ਼ਾ ਹੋਵੇਗਾ ਮਹਿੰਗਾ

ਅਗਲੇ ਵਿੱਤੀ ਵਰ੍ਹੇ ਵਿੱਚ ਵਿਕਾਸ ਦਰ ਧੀਮੀ ਰਹਿਣ ਦੀ ਪੇਸ਼ੀਨਗੋਈ

‘ਕਾਲੇ ਧਨ ਨੂੰ ਸਫੈਦ’ ਕਰਨ ਵਾਲੀਆਂ ਕੰਪਨੀਆਂ ’ਤੇ ਵਿਜੀਲੈਂਸ ਦਾ ਸ਼ਿਕੰਜਾ

‘ਕਾਲੇ ਧਨ ਨੂੰ ਸਫੈਦ’ ਕਰਨ ਵਾਲੀਆਂ ਕੰਪਨੀਆਂ ’ਤੇ ਵਿਜੀਲੈਂਸ ਦਾ ਸ਼ਿਕੰਜਾ

ਸਿਆਸਤਦਾਨਾਂ ਤੇ ਅਧਿਕਾਰੀਆਂ ਵੱਲੋਂ ਰੀਅਲ ਅਸਟੇਟ ਕੰਪਨੀਆਂ ਵਿੱਚ ‘ਗੁਪਤ ...

ਪੱਕਾ ਮੋਰਚਾ: ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਟਕਰਾਅ

ਪੱਕਾ ਮੋਰਚਾ: ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਟਕਰਾਅ

ਬੈਰੀਕੇਡ ਤੋੜ ਕੇ ਅੱਗੇ ਵਧਦੇ ਮੁਜ਼ਾਹਰਾਕਾਰੀਆਂ ’ਤੇ ਪੁਲੀਸ ਵੱਲੋਂ ਲਾਠੀ...

ਸ਼ਹਿਰ

View All