ਦਿੱਲੀ: ਮੁੰਡਕਾ ਅਗਨੀ ਕਾਂਡ ’ਚ ਕਈ ਹੋਰ ਸੜੀਆਂ ਲਾਸ਼ਾਂ ਮਿਲੀਆਂ, 29 ਲਾਪਤਾ, ਜਾਂਚ ਦੇ ਹੁਕਮ

ਕੇਜਰੀਵਾਲ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ

ਦਿੱਲੀ: ਮੁੰਡਕਾ ਅਗਨੀ ਕਾਂਡ ’ਚ ਕਈ ਹੋਰ ਸੜੀਆਂ ਲਾਸ਼ਾਂ ਮਿਲੀਆਂ, 29 ਲਾਪਤਾ, ਜਾਂਚ ਦੇ ਹੁਕਮ

ਨਵੀਂ ਦਿੱਲੀ, 14 ਮਈ

ਇਥੋਂ ਦੇ ਮੁੰਡਕਾ ਅਗਨੀ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਤਲਾਸ਼ੀ ਮੁਹਿੰਮ ਦੌਰਾਨ ਟੀਮਾਂ ਨੂੰ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਸੜੇ ਹੋਏ ਹੋਰ ਸਰੀਰ ਮਿਲੇ ਹਨ। ਦਿੱਲੀ ਫਾਇਰ ਸਰਵਿਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਇਸ ਸਮੇਂ 27 ਹੈ ਤੇ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ 29 ਵਿਅਕਤੀ ਹਾਲੇ ਵੀ ਲਾਪਤਾ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੈਜੇਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All