ਦਿੱਲੀ ਹਿੰਸਾ: ਨਿੱਜੀ ਸਕੂਲ ਮਾਲਕ ਦੀ ਜ਼ਮਾਨਤ ’ਤੇ ਲੱਗੀ ਅੰਤਰਿਮ ਰੋਕ ਹਟਾਈ

ਦਿੱਲੀ ਹਿੰਸਾ: ਨਿੱਜੀ ਸਕੂਲ ਮਾਲਕ ਦੀ ਜ਼ਮਾਨਤ ’ਤੇ ਲੱਗੀ ਅੰਤਰਿਮ ਰੋਕ ਹਟਾਈ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਉੱਤਰ-ਪੂਰਬੀ ਦਿੱਲੀ ਹਿੰਸਾ ਕੇਸ ਵਿੱਚ ਨਿੱਜੀ ਸਕੂਲ ਦੇ ਮਾਲਕ ਫ਼ੈਸਲ ਫ਼ਾਰੂਕ ਦੀ ਜ਼ਮਾਨਤ ਅਰਜ਼ੀ ’ਤੇ ਲਾਈ ਅੰਤਰਿਮ ਰੋਕ ਹਟਾ ਦਿੱਤੀ ਹੈ। ਅੱਜ ਕੇਸ ਦੀ ਸੁਣਵਾਈ ਦੌਰਾਨ ਕੇਂਦਰ ਤੇ ‘ਆਪ’ ਸਰਕਾਰ ਦੇ ਵਕੀਲ ਪੁਲੀਸ ਦੀ ਨੁਮਾਇੰਦਗੀ ਨੂੰ ਲੈ ਕੇ ਮੁੜ ਕੋਈ ਸਹਿਮਤੀ ਨਹੀਂ ਬਣਾ ਸਕੇ। ਜਸਟਿਸ ਸੁਰੇਸ਼ ਕੈਤ ਨੇ ਕਿਹਾ ਕਿ ਦਿੱਲੀ ਪੁਲੀਸ ਦੀ ਨੁਮਾਇੰਦਗੀ ਨੂੰ ਲੈ ਕੇ ਵਿਵਾਦ 22 ਜੂਨ ਨੂੰ ਕੇਸ ਦੀ ਪਹਿਲੀ ਸੁਣਵਾਈ ਤੋਂ ਜਾਰੀ ਹੈ ਤੇ ਇਸ ਦੇ ਅੱਗੋਂ ਵੀ ਜਾਰੀ ਰਹਿਣ ਦੇ ਅਾਸਾਰ ਹਨ। ਇਨ੍ਹਾਂ ਹਾਲਾਤ ਵਿੱਚ ਜੇਕਰ ਸਕੂਲ ਮਾਲਕ ਦੀ ਜ਼ਮਾਨਤ ਅਰਜ਼ੀ ’ਤੇ ਅੰਤਰਿਮ ਰੋਕ ਜਾਰੀ ਰਹਿੰਦੀ ਹੈ ਤਾਂ ਇਹ ਮੁਲਜ਼ਮ ਨਾਲ ਪੱਖਪਾਤ ਹੋਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All