ਪਾਬੰਦੀ ਦੇ ਬਾਵਜੂਦ 59 ਐਪਸ ਗੂਗਲ ਦੇ ਪਲੇਅ ਸਟੋਰ ਵਿੱਚ

ਪਾਬੰਦੀ ਦੇ ਬਾਵਜੂਦ 59 ਐਪਸ ਗੂਗਲ ਦੇ ਪਲੇਅ ਸਟੋਰ ਵਿੱਚ

ਨਵੀਂ ਦਿੱਲੀ, 2 ਜੁਲਾਈ

ਸਰਕਾਰ ਨੇ ਇਸ ਹਫਤੇ ਚੀਨ ਦੇ 59 ਐਪਸ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਗੂਗਲ ਨੇ ਅੱਜ ਕਿਹਾ ਹੈ ਕਿ ਉਸ ਨੇ ਇਨ੍ਹਾਂ ਐਪਸ ਨੂੰ ਅਸਥਾਈ ਤੌਰ ’ਤੇ ਬਲੌਕ ਕਰ ਦਿੱਤਾ ਹੈ ਅਤੇ ਇਹ ਹਾਲੇ ਵੀ ਅਜੇ ਵੀ ਭਾਰਤ ਵਿਚ ਪਲੇਅ ਸਟੋਰ 'ਤੇ ਉਪਲਬਧ ਹੈ। ਗੂਗਲ ਦੇ ਇਕ ਬੁਲਾਰੇ ਨੇ ਕਿਹਾ, "ਅਸੀਂ ਭਾਰਤ ਸਰਕਾਰ ਦੇ ਅੰਤ੍ਰਿਮ ਆਦੇਸ਼ਾਂ ਦੀ ਸਮੀਖਿਆ ਕਰ ਰਹੇ ਹਾਂ। ਇਸ ਦੌਰਾਨ ਅਸੀਂ ਪ੍ਰਭਾਵਿਤ ਡਿਵੈਲਪਰਜ਼ ਨੂੰ ਸੂਚਿਤ ਕੀਤਾ ਹੈ ਅਤੇ ਇਨ੍ਹਾਂ ਐਪਸ ਦੀ ਅਸਥਾਈ ਤੌਰ 'ਤੇ ਪਹੁੰਚ ਬੰਦ ਕਰ ਦਿੱਤੀ ਹੈ ਪਰ ਇਹ ਹਾਲੇ ਵੀ ਭਾਰਤ ਵਿੱਚ ਪਲੇਅ ਸਟੋਰਜ਼ ’ਤੇ ਉਪਲੱਬਧ ਹੈ। ਹਾਲਾਂਕਿ ਬੁਲਾਰੇ ਨੇ ਉਨ੍ਹਾਂ ਐਪਸ ਦਾ ਵੇਰਵਾ ਨਹੀਂ ਦਿੱਤਾ ਜੋ ਗੂਗਲ ਨੇ ਬਲੌਕ ਕੀਤੇ ਹਨ। ਸੂਤਰਾਂ ਅਨੁਸਾਰ 59 ਐਪਸ ਦੇ ਬਹੁਤ ਸਾਰੇ ਡਿਵੈਲਪਰਾਂ ਨੇ ਜਿਨ੍ਹਾਂ 'ਤੇ ਪਾਬੰਦੀ ਲਗਾਈ ਗਈ ਸੀ, ਨੇ ਸਵੈ-ਇੱਛਾ ਨਾਲ ਉਨ੍ਹਾਂ ਦੇ ਐਪਸ ਨੂੰ ਗੂਗਲ ਪਲੇਅ ਸਟੋਰ ਤੋਂ ਹਟਾ ਦਿੱਤਾ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All