earthquake shakes Kashmir &Andaman: ਕਸ਼ਮੀਰ ਤੇ ਅੰਡੇਮਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.6
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਤੇ ਅੰਡੇਮਾਨ ਨਿਕੋਬਾਰ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.6 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 5.35 ਵਜੇ ਮਹਿਸੂਸ ਕੀਤੇ ਗਏ। ਉਨ੍ਹਾਂ...
Advertisement
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਤੇ ਅੰਡੇਮਾਨ ਨਿਕੋਬਾਰ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.6 ਮਾਪੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 5.35 ਵਜੇ ਮਹਿਸੂਸ ਕੀਤੇ ਗਏ। ਉਨ੍ਹਾਂ ਕਿਹਾ ਕਿ ਪੱਟਨ ਖੇਤਰ ਭੂਚਾਲ ਦਾ ਕੇਂਦਰ ਸੀ।
Advertisement
ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Advertisement
ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ.ਸੀ.ਐਸ.) ਨੇ ਕਿਹਾ ਕਿ ਸੋਮਵਾਰ ਸਵੇਰੇ ਲਗਪਗ 3.30 ਵਜੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ’ਤੇ 4.6 ਸ਼ਿੱਦਤ ਵਾਲਾ ਭੂਚਾਲ ਆਇਆ। ਇਹ ਭੂਚਾਲ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।
Advertisement
×

