DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੇਂਟ ਮਾਡਲ ਸਕੂਲ ’ਚ ਵਿਦਾਇਗੀ ਪਾਰਟੀ

ਮਹਿੰਦਰਾ ਪਾਰਕ, ਦਿੱਲੀ ਸਥਿਤ ਸੇਂਟ ਮਾਡਲ ਪਬਲਿਕ ਸਕੂਲ ਨੇ ਆਪਣੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਸ਼ਾਨਦਾਰ ਪ੍ਰੋਗਰਾਮ ਕਰਵਾਇਆ। ਨਰਸਰੀ ਤੋਂ ਪੰਜਵੀਂ ਜਮਾਤ ਤੱਕ ਚੱਲਣ ਵਾਲੇ ਇਸ ਸਕੂਲ ਦੇ ਪ੍ਰਬੰਧਕਾਂ ਹਰਵਿੰਦਰ ਸਿੰਘ ਅਤੇ ਰਮਣੀਕ ਸਿੰਘ ਨੇ ਵਿਦਿਆਰਥੀਆਂ ਲਈ...

  • fb
  • twitter
  • whatsapp
  • whatsapp
Advertisement

ਮਹਿੰਦਰਾ ਪਾਰਕ, ਦਿੱਲੀ ਸਥਿਤ ਸੇਂਟ ਮਾਡਲ ਪਬਲਿਕ ਸਕੂਲ ਨੇ ਆਪਣੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਸ਼ਾਨਦਾਰ ਪ੍ਰੋਗਰਾਮ ਕਰਵਾਇਆ। ਨਰਸਰੀ ਤੋਂ ਪੰਜਵੀਂ ਜਮਾਤ ਤੱਕ ਚੱਲਣ ਵਾਲੇ ਇਸ ਸਕੂਲ ਦੇ ਪ੍ਰਬੰਧਕਾਂ ਹਰਵਿੰਦਰ ਸਿੰਘ ਅਤੇ ਰਮਣੀਕ ਸਿੰਘ ਨੇ ਵਿਦਿਆਰਥੀਆਂ ਲਈ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਅਤੇ ਯਾਦਗਾਰੀ ਤੋਹਫ਼ਿਆਂ ਤੇ ਸ਼ੁਭਕਾਮਨਾ ਕਾਰਡਾਂ ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ। ਵਿਦਿਅਕ ਸਲਾਹਕਾਰ ਜਸਵਿੰਦਰ ਕੌਰ ਅਤੇ ਅਧਿਆਪਕਾਵਾਂ ਪ੍ਰੀਤੀ ਰਾਠੌਰ, ਸ਼ਬਾਨਾ, ਵਿਰੋਨੀਕਾ, ਤਾਨਿਆ, ਸੋਨੀਆ, ਪ੍ਰਿਅੰਕਾ ਅਤੇ ਕਸ਼ਿਸ਼ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

Advertisement
Advertisement
×