Fire: ਦਿੱਲੀ ਵਿੱਚ ਅੱਗ ਲੱਗਣ ਨਾਲ ਦਰਜਨ ਝੁੱਗੀਆਂ ਸੜ ਕੇ ਸੁਆਹ
ਨਵੀਂ ਦਿੱਲੀ, 5 ਫਰਵਰੀ ਦਿੱਲੀ ਦੀ ਸ਼ਾਹਬਾਦ ਡੇਅਰੀ ਨੇੜੇ ਅੱਗ ਲੱਗਣ ਕਾਰਨ ਇੱਕ ਦਰਜਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਫਾਇਰ ਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਕਿਹਾ ਕਿ...
Advertisement
ਨਵੀਂ ਦਿੱਲੀ, 5 ਫਰਵਰੀ
ਦਿੱਲੀ ਦੀ ਸ਼ਾਹਬਾਦ ਡੇਅਰੀ ਨੇੜੇ ਅੱਗ ਲੱਗਣ ਕਾਰਨ ਇੱਕ ਦਰਜਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।
Advertisement
ਫਾਇਰ ਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 4.52 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ 10 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੀਟੀਆਈ
Advertisement
×