Fire In Delhi: ਦਿੱਲੀ ਦੇ ਸਦਰ ਬਾਜ਼ਾਰ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ; 25 ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂ
ਦੁਪਹਿਰ ਚਾਰ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ: ਫਾਇਰ ਅਧਿਕਾਰੀ
Advertisement
ਨਵੀਂ ਦਿੱਲੀ, 12 ਜੁਲਾਈ
ਇੱਥੋਂ ਦੇ ਸਦਰ ਬਾਜ਼ਾਰ ਖੇਤਰ ਵਿੱਚ ਅੱਜ ਦੁਪਹਿਰ ਵੇਲੇ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੂੰ ਅੱਜ ਦੁਪਹਿਰ 3.50 ਵਜੇ ਦੇ ਕਰੀਬ ਵਪਾਰਕ ਇਮਾਰਤ ਵਿੱਚ ਅੱਗ ਲੱਗਣ ਬਾਰੇ ਕਾਲ ਆਈ। ਇਸ ਤੋਂ ਬਾਅਦ 25 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਪੀਟੀਆਈ
Advertisement
Advertisement
×