ਦਿੱਲੀ, 23 ਮਈ
ਨੋਇਡਾ ਦੀ ਨਿਠਾਰੀ ਮਾਰਕੀਟ ਵਿਚ ਅੱਗ ਲੱਗਣ ਦੀ ਖਬਰ ਹੈ। ਇਸ ਵੀ ਪਤਾ ਲੱਗਾ ਹੈ ਕਿ ਤਿੰਨ ਦੁਕਾਨਾਂ ਪੂਰੀ ਤਰ੍ਹਾਂ ਸੁਆਹ ਹੋ ਗਈਆਂ ਹਨ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਅੱਗ ਬੁਝਾਉਣ ਲਈ ਪੁੱਜ ਗਈਆਂ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ