ਗੈਂਗਸਟਰ-ਅਤਿਵਾਦੀ ਗਠਜੋੜ: ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ : The Tribune India

ਗੈਂਗਸਟਰ-ਅਤਿਵਾਦੀ ਗਠਜੋੜ: ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ

ਗੈਂਗਸਟਰ-ਅਤਿਵਾਦੀ ਗਠਜੋੜ: ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨਆਈਏ ਦੀ ਹਿਰਾਸਤ ’ਚ

ਨਵੀਂ ਦਿੱਲੀ, 24 ਨਵੰਬਰ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਗੈਂਗਸਟਰ-ਅਤਿਵਾਦੀ ਗਠਜੋੜ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਲੈ ਲਿਆ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਪੰਜਾਬੀ ਗਾਇਕ ਗੈਂਗਸਟਰ ਦੇ ਨਿਸ਼ਾਨੇ 'ਤੇ ਸਨ। ਕੇਂਦਰੀ ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ ਮਿਲ ਰਿਹਾ ਸੀ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ, ਜਿੱਥੋਂ ਉਸ ਨੂੰ ਦਿੱਲੀ ਲਿਆਂਦਾ ਜਾਵੇਗਾ। ਉਸ ਤੋਂ ਐੱਨਆਈਏ ਹੈੱਡਕੁਆਰਟਰ ਵਿੱਚ ਪੁੱਛ ਪੜਤਾਲ ਕੀਤੀ ਜਾਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All