ਸੰਯੁਕਤ ਕਿਸਾਨ ਮੋਰਚੇ ਦੀ ਜਨਰਲ ਬਾਡੀ ਮੀਟਿੰਗ
ਸੰਯੁਕਤ ਕਿਸਾਨ ਮੋਰਚੇ ਦੀ ਜਨਰਲ ਬਾਡੀ ਮੀਟਿੰਗ ਇੱਥੋਂ ਦੇ ਹਰਿਕ੍ਰਿਸ਼ਨ ਸਿੰਘ ਸੁਰਜੀਤ ਭਵਨ ਵਿਚ ਹੋਈ ਜਿਸ ਵਿੱਚ ਪੰਜਾਬ ਤੋਂ ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਜਗਮੋਹਨ ਸਿੰਘ ਪਟਿਆਲਾ, ਕਿਰਨਜੀਤ ਸਿੰਘ ਸੇਖੋਂ, ਬਲਜੀਤ ਸਿੰਘ ਗਰੇਵਾਲ, ਹਰਨੇਕ ਸਿੰਘ...
Advertisement
Advertisement
ਸੰਯੁਕਤ ਕਿਸਾਨ ਮੋਰਚੇ ਦੀ ਜਨਰਲ ਬਾਡੀ ਮੀਟਿੰਗ ਇੱਥੋਂ ਦੇ ਹਰਿਕ੍ਰਿਸ਼ਨ ਸਿੰਘ ਸੁਰਜੀਤ ਭਵਨ ਵਿਚ ਹੋਈ ਜਿਸ ਵਿੱਚ ਪੰਜਾਬ ਤੋਂ ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਜਗਮੋਹਨ ਸਿੰਘ ਪਟਿਆਲਾ, ਕਿਰਨਜੀਤ ਸਿੰਘ ਸੇਖੋਂ, ਬਲਜੀਤ ਸਿੰਘ ਗਰੇਵਾਲ, ਹਰਨੇਕ ਸਿੰਘ ਮਹਿਮਾ, ਹਨਨ ਮੁੱਲਾ, ਅਸ਼ੋਕ ਧਾਵਲੇ, ਸੱਤਿਆਵਾਨ, ਅਸ਼ੀਸ਼ ਮਿੱਤਲ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਕਿਸਾਨ ਆਗੂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਕਿਸਾਨ ਮੁੱਦਿਆਂ ਤੋਂ ਲੈ ਕੇ ਅਮਰੀਕੀ ਵਪਾਰ ਸਮਝੌਤੇ ਦੇ ਦੂਰਗਾਮੀ ਪ੍ਰਭਾਵ ਪੈਣ ਸਮੇਤ ਆਰਐਸਐਸ ਦੇ ਫਿਰਕੂ ਏਜੰਡੇ ਬਾਰੇ ਚਰਚਾ ਕੀਤੀ ਗਈ।
Advertisement
×