ਗੂਗਲ ਭਾਰਤ ਵਿੱਚ ਕਰੇਗਾ 75000 ਕਰੋੜ ਦਾ ਨਿਵੇਸ਼

ਗੂਗਲ ਭਾਰਤ ਵਿੱਚ ਕਰੇਗਾ 75000 ਕਰੋੜ ਦਾ ਨਿਵੇਸ਼

ਨਵੀਂ ਦਿੱਲੀ, 13 ਜੁਲਾਈ

ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਅੱਜ ਐਲਾਨ ਕੀਤਾ ਕਿ ‘ਗੂਗਲ ਫਾਰ ਇੰਡੀਆ ਡਿਜੀਟਾਈਜ਼ੇਸ਼ਨ ਫੰਡ’ ਤਹਿਤ ਭਾਰਤ ਵਿੱਚ ਅਗਲੇ 5 ਤੋਂ 7 ਸਾਲਾਂ ਵਿੱਚ 75000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ‘ਗੂਗਲ ਫਾਰ ਇੰਡੀਆ’ ਸਮਾਗਮ ਨੂੰ ਸੰਬੋਧਨ ਕਰਦਿਆਂ ਪਿਚਾਈ ਨੇ ਕਿਹਾ ਕਿ ਗੂਗਲ ਦੀ ਸੱਜਰੀ ਪੇਸ਼ਕਦਮੀ ਇਸ ਗੱਲ ਦਾ ਸਬੂਤ ਹੈ ਕਿ ਕੰਪਨੀ ਨੂੰ ਭਾਰਤ ਦੇ ਭਵਿੱਖ ਤੇ ਇਸ ਦੇ ਡਿਜੀਟਲ ਅਰਥਚਾਰੇ ’ਚ ਕਿੰਨਾ ਯਕੀਨ ਹੈ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All