ਸਰਕਾਰ ਵੱਲੋਂ ਆਨਲਾਈਨ ਕਲਾਸਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਸਰਕਾਰ ਵੱਲੋਂ ਆਨਲਾਈਨ ਕਲਾਸਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 14 ਜੁਲਾਈ

ਕੇਂਦਰੀ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਨੇ ਸਕੂਲਾਂ ਵੱਲੋਂ ਲਾਈਆਂ ਜਾ ਰਹੀਆਂ ਆਨਲਾਈਨ ਕਲਾਸਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਮੰਤਰਾਲੇ ਨੇ ਕਿਹਾ ਹੈ ਕਿ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸ 30 ਮਿੰਟਾਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਪਹਿਲੀ ਤੋਂ ਅਠੱਵੀਂ ਤੱਕ ਦੇ ਵਿਦਿਆਰਥੀਆਂ ਲਈ ਆਨਲਾਈਨ ਸੈਸ਼ਨ 45 ਮਿੰਟਾਂ ਤੱਕ ਹੋਵੇ, ਜਦ ਕਿ 9 ਤੋਂ 12 ਜਮਾਤ ਤੱਕ ਆਨਾਲਾਈਨ ਕਲਾਸ ਦੇ ਚਾਰ ਸੈਸ਼ਨਾਂ ਤੋਂ ਵੱਧ ਨਾ ਹੋਣ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All