ਭਾਰਤ ਦੀ ਵਿਦੇਸ਼ ਨੀਤੀ ਮੁਸੀਬਤ ਵਿੱਚ: ਰਾਹੁਲ

ਰਿਪੋਰਟਾਂ ਮੁਤਾਬਕ ਈਰਾਨ ਨੇ ਭਾਰਤ ਨੂੰ ਚਾਬਹਾਰ ਪ੍ਰਾਜੈਕਟ ਵਿੱਚੋਂ ਬਾਹਰ ਕੀਤਾ

ਭਾਰਤ ਦੀ ਵਿਦੇਸ਼ ਨੀਤੀ ਮੁਸੀਬਤ ਵਿੱਚ: ਰਾਹੁਲ

ਨਵੀਂ ਦਿੱਲੀ, 15 ਜੁਲਾਈ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਇਸ ਸਮੇਂ ਭਾਰਤ ਦੀ ਆਲਮੀ ਨੀਤੀ ਮੁਸੀਬਤ ਵਿਚ ਹੈ ਪਰ ਸਰਕਾਰ ਇਸ ਬਾਰੇ ਬੇਖ਼ਬਰ ਹੈ ਕਿ ਕੀ ਕਰਨਾ ਹੈ। ਉਨ੍ਹਾਂ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ, “ਭਾਰਤ ਦੀ ਵਿਸ਼ਵਵਿਆਪੀ ਨੀਤੀ ਮੁਸੀਬਤ ਵਿੱਚ ਹੈ। ਅਸੀਂ ਹਰ ਜਗ੍ਹਾ ਸ਼ਕਤੀ ਅਤੇ ਸਤਿਕਾਰ ਗੁਆ ਰਹੇ ਹਾਂ। ਭਾਰਤ ਸਰਕਾਰ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਸ ਨੇ ਕੀ ਕਰਨਾ ਹੈ।'' ਕਾਂਗਰਸ ਨੇਤਾ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ ਹੈ, ਉਸ ਮੁਤਾਬਕ ਈਰਾਨ ਨੇ ਭਾਰਤ ਨੂੰ ਚਾਬਹਾਰ ਪ੍ਰਾਜੈਕਟ ਤੋਂ ਵੱਖ ਕਰ ਦਿੱਤਾ ਹੈ। ਪ੍ਰਾਜੈਕਟ ਚਾਬਹਾਰ ਨੂੰ ਅਫਗਾਨਿਸਤਾਨ ਦੀ ਸਰਹੱਦ ਨੇੜੇ ਰੇਲ ਨੈੱਟਵਰਕ ਨਾਲ ਜ਼ਹੇਦਾਨ ਨਾਲ ਜੋੜਨ ਦਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All