ਇੰਟੇਲ ਨੇ ਜੀਓ ਦੀ 0.39 ਹਿੱਸੇਦਾਰੀ 1894.5 ਕਰੋੜ ਵਿੱਚ ਖਰੀਦੀ

ਇੰਟੇਲ ਨੇ ਜੀਓ ਦੀ 0.39 ਹਿੱਸੇਦਾਰੀ 1894.5 ਕਰੋੜ ਵਿੱਚ ਖਰੀਦੀ

ਨਵੀਂ ਦਿੱਲੀ, 3 ਜੁਲਾਈ

ਅਮਰੀਕੀ ਕੰਪਨੀ ਇੰਟੇਲ ਕੈਪੀਟਲ ਨੇ ਸ਼ੁੱਕਰਵਾਰ ਨੂੰ ਭਾਰਤ ਦੀ ਰਿਲਾਇੰਸ ਇੰਡਸਟਰੀਜ਼ ਸਮੂਹ ਦੀ ਦੂਰਸੰਚਾਰ ਅਤੇ ਡਿਜੀਟਲ ਪਲੇਟਫਾਰਮ ਸੇਵਾਵਾਂ ਵਾਲੀ ਕੰਪਨੀ ਜੀਓ ਪਲੇਟਫਾਰਮ ਦੀ 0.39 ਪ੍ਰਤੀਸ਼ਤ ਹਿੱਸੇਦਾਰੀ ਖਰੀਦਣ ਦਾ ਐਲਾਨ ਕੀਤਾ ਹੈ। ਇੰਟੇਲ ਕੈਪੀਟਲ ਇਸ ਲਈ 1,894.5 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇੰਟੇਲ ਨੂੰ ਵਧੀਆ ਕੰਪਿਊਟਰ ਚਿੱਪ ਬਣਾਉਣ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਇੰਟੇਲ ਕੈਪੀਟਲ 12ਵੀਂ ਕੰਪਨੀ ਹੈ, ਜਿਸ ਨੇ ਹਾਲ ਹੀ ਵਿਚ ਜੀਓ ਪਲੇਟਫਾਰਮਸ ਵਿਚ ਨਿਵੇਸ਼ ਕੀਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All