ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ : The Tribune India

ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਨਵੀਂ ਦਿੱਲੀ, 28 ਸਤੰਬਰ

ਦਿੱਲੀ ਦੀ ਇਕ ਅਦਾਲਤ ਨੇ ਅੱਜ ਭਾਰਤੀ ਰੇਲਵੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਘੁਟਾਲਾ ਮਾਮਲੇ ’ਚ ਬਿਹਾਰ ਦੇ ਉਪ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੂੰ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਦੀ ਸੀਬੀਆਈ ਦੀ ਅਰਜ਼ੀ ’ਤੇ ਨਿੱਜੀ ਤੌਰ ਉੱਤੇ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਯਾਦਵ ਦੇ ਵਕੀਲ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੰਦੇ ਹੋਏ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਤੇਜਸਵੀ ਯਾਦਵ ਨੂੰ 18 ਅਕਤੂਬਰ ਨੂੰ ਨਿੱਜੀ ਤੌਰ ’ਤੇ ਅਦਾਲਤ ’ਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All