ਕਰੋਨਾ ਕਾਰਨ ਮਰੇ ਡਾਕਟਰ ਦੇ ਵਾਰਸਾਂ ਨੂੰ ਕੇਜਰੀਵਾਲ ਵੱਲੋਂ ਕਰੋੜ ਦਾ ਚੈੱਕ

ਕਰੋਨਾ ਕਾਰਨ ਮਰੇ ਡਾਕਟਰ ਦੇ ਵਾਰਸਾਂ ਨੂੰ ਕੇਜਰੀਵਾਲ ਵੱਲੋਂ ਕਰੋੜ ਦਾ ਚੈੱਕ

ਮਨਧੀਰ ਦਿਓਲ
ਨਵੀਂ ਦਿੱਲੀ, 3 ਜੁਲਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਯੋਧੇ ਡਾ. ਅਸੀਮ ਗੁਪਤਾ ਦੇ ਵਾਰਸਾਂ ਨੂੰ ਇੱਕ ਕਰੋੜ ਦਾ ਚੈੱਕ ਸੌਂਪਿਆ ਤੇ ਮਰਹੂਮ ਡਾਕਟਰ ਦੇ ਘਰ ਜਾ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਡਾ. ਗੁਪਤਾ ਦੀ ਲੋਕ ਨਾਇਕ ਹਸਪਤਾਲ ਵਿੱਚ ਡਾਕਟਰੀ ਸੇਵਾਵਾਂ ਦਿੰਦਿਆਂ ਕਰੋਨਾ ਹੋਣ ਕਾਰਨ ਜਾਨ ਚਲੀ ਗਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All