ਦਿੱਲੀ ਵਿੱਚ ਕਾਨੂੰਨ ਵਿਵਸਥਾ ਡਾਵਾਂਡੋਲ ਅਤੇ ਜੰਗਲ ਰਾਜ ਕਾਇਮ: ਕੇਜਰੀਵਾਲ
ਨਵੀਂ ਦਿੱਲੀ, 29 ਸਤੰਬਰ Law and order has collapsed, claims kejriwal ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਵਿੱਚ ਕਾਰੋਬਾਰੀ ਥਾਵਾਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਕਾਨੂੰਨ...
Advertisement
ਨਵੀਂ ਦਿੱਲੀ, 29 ਸਤੰਬਰ
Law and order has collapsed, claims kejriwal ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਵਿੱਚ ਕਾਰੋਬਾਰੀ ਥਾਵਾਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਡਾਵਾਂਡੋਲ ਹੋ ਗਈ ਹੈ ਅਤੇ ਜੰਗਲ ਰਾਜ ਕਾਇਮ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਪ੍ਰਭਾਵ ਤੋਂ ਕਦਮ ਉਠਾਉਣੇ ਹੋਣਗੇ ਕਿਉਂਕਿ ਕੌਮੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ, ‘‘ਦੇਸ਼ ਦੀ ਰਾਜਧਾਨੀ ਵਿੱਚ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।’’ -ਪੀਟੀਆਈ
Advertisement
Advertisement