ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ

ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ

ਨਵੀਂ ਦਿੱਲੀ, 28 ਜਨਵਰੀ

ਅੱਜ ਸਵੇਰੇ ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਨੈਸ਼ਨਲ ਸੈਂਟਰ ਅਨੁਸਾਰ ਭੂਚਾਲ ਦਾ ਕੇਂਦਰ ਪੱਛਮੀ ਦਿੱਲੀ ਵਿੱਚ 15 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਸਵੇਰੇ 9.17 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 2.8 ਨਾਪੀ ਗਈ। ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All