2 ਜੂਨ ਨੂੰ ਜੇਲ੍ਹ ਵਾਪਸ ਜਾਣ ’ਤੇ ਮੇਰਾ ਹੌਸਲਾ ਤੋੜਨ ਲਈ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ: ਕੇਜਰੀਵਾਲ
ਨਵੀਂ ਦਿੱਲੀ, 31 ਮਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾ ਨੇ ਅੱਜ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੇਲ੍ਹ ਦੇ ਅੰਦਰ ਉਨ੍ਹਾਂ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ 2 ਜੂਨ ਨੂੰ ਵਾਪਸ ਜੇਲ੍ਹ ਜਾਣ...
Advertisement
ਨਵੀਂ ਦਿੱਲੀ, 31 ਮਈ
Advertisement
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾ ਨੇ ਅੱਜ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੇਲ੍ਹ ਦੇ ਅੰਦਰ ਉਨ੍ਹਾਂ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ 2 ਜੂਨ ਨੂੰ ਵਾਪਸ ਜੇਲ੍ਹ ਜਾਣ ’ਤੇ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ,‘ਮੈਂ ਦਿੱਲੀ ਵਾਸੀਆਂ ਨੂੰ ਭਰੋਸਾ ਦਿੰਦਾ ਹਾਂ ਕਿ ਮੇਰੇ ਜੇਲ੍ਹ ’ਚ ਰਹਿਣ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਜਲਦ ਹੀ ਔਰਤਾਂ ਲਈ 1000 ਰੁਪਏ ਦੀ ਸਨਮਾਨ ਰਾਸ਼ੀ ਸਕੀਮ ਵੀ ਸ਼ੁਰੂ ਕਰਾਂਗਾ ਗ੍ਰਿਫ਼ਤਾਰੀ ਤੋਂ ਬਾਅਦ ਮੇਰਾ ਵਜ਼ਨ 6 ਕਿਲੋਗ੍ਰਾਮ ਘਟਿਆ ਹੈ ਤੇ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਕਿਸੇ ਵੱਡੀ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ।’
Advertisement
×