DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Lok sabha ’ਚ PM ਦੇ ਸੰਬੋਧਨ ਤੋਂ ਬਿਨਾਂ ਧੰਨਵਾਦ ਮਤਾ ਪਾਸ

2004 ਤੋਂ ਬਾਅਦ ਪਹਿਲੀ ਵਾਰ ਹੋਇਆ ਅਜਿਹਾ; ਲੋਕ ਸਭਾ ਤੇ Rajya Sabha ਵਿੱਚ ਹੰਗਾਮਾ

  • fb
  • twitter
  • whatsapp
  • whatsapp
featured-img featured-img
New Delhi: Congress MPs Prashant Padole, Manickam Tagore, CPI(M) MP S Venkatesan and other MPs who were suspended from the Lok Sabha on Tuesday for the remainder of the Budget session for "unruly behaviour'', stage a protest with a poster ‘'PM is compromised'’, at Parliament premises in New Delhi, Thursday, Feb. 5, 2026. (PTI Photo/Atul Yadav)(PTI02_05_2026_000081A)
Advertisement

ਲੋਕ ਸਭਾ ਵਿਚ ਬਜਟ ਸੈਸ਼ਨ ਦੌਰਾਨ ਖਾਸਾ ਹੰਗਾਮਾ ਹੋਇਆ। ਇਸ ਦੌਰਾਨ ਰੌਲਾ ਰੱਪਾ ਪਿਆ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਨਾ ਦੇ ਸਕੇ। ਇਹ 2004 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨੇ ਸੰਬੋਧਨ ਨਾ ਕੀਤਾ ਤੇ ਧੰਨਵਾਦ ਮਤਾ ਪਾਸ ਹੋਇਆ। ਇਸ ਤੋਂ ਪਹਿਲਾਂ ਸਾਲ 2004 ਦੌਰਾਨ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਧੰਨਵਾਦ ਪ੍ਰਸਤਾਵ ਵੇਲੇ ਬੋਲਣ ਨਹੀਂ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਬੋਲਣ ਨਾ ਦੇਣ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਵਿਰੋਧ ਪ੍ਰਗਟਾਇਆ।

Advertisement

ਜਾਣਕਾਰੀ ਅਨੁਸਾਰ ਅੱਜ ਰਾਜ ਸਭਾ ਤੇ ਲੋਕ ਸਭਾ ਵਿਚ ਖਾਸਾ ਹੰਗਾਮਾ ਹੋਇਆ। ਇਸ ਹੰਗਾਮੇ ਦਰਮਿਆਨ ਲੋਕ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਕੀਤੀ।

Advertisement

Advertisement
×