ਸਿੰਘੂ ਬਾਰਡਰ ’ਤੇ ਹੱਤਿਆ ਦਾ ਮਾਮਲਾ: 4 ਨਿਹੰਗਾਂ ਦੇ ਪੁਲੀਸ ਰਿਮਾਂਡ ’ਚ ਦੋ ਦਿਨ ਦਾ ਵਾਧਾ

ਸਿੰਘੂ ਬਾਰਡਰ ’ਤੇ ਹੱਤਿਆ ਦਾ ਮਾਮਲਾ: 4 ਨਿਹੰਗਾਂ ਦੇ ਪੁਲੀਸ ਰਿਮਾਂਡ ’ਚ ਦੋ ਦਿਨ ਦਾ ਵਾਧਾ

ਚੰਡੀਗੜ੍ਹ, 23 ਅਕਤੂਬਰ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਅਦਾਲਤ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ਵਾਲੀ ਥਾਂ ਨੇੜੇ ਦਲਿਤ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਚਾਰ ਨਿਹੰਗਾਂ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਹਰਿਆਣਾ ਪੁਲੀਸ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੋਨੀਪਤ ਦੇ ਡੀਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਚਾਰਾਂ ਦੇ ਪੁਲੀਸ ਰਿਮਾਂਡ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All