ਮੁਰਮੂ ਨੇ ਕੈਗ ਵਜੋਂ ਹਲਫ਼ ਲਿਆ; ਅਹੁਦਾ ਸੰਭਾਲਿਆ

ਮੁਰਮੂ ਨੇ ਕੈਗ ਵਜੋਂ ਹਲਫ਼ ਲਿਆ; ਅਹੁਦਾ ਸੰਭਾਲਿਆ

ਨਵੀਂ ਦਿੱਲੀ, 8 ਅਗਸਤ

ਜੰਮੂ-ਕਸ਼ਮੀਰ ਦੇ ਸਾਬਕਾ ਉਪ ਰਾਜਪਾਲ ਗਿਰੀਸ਼ ਚੰਦਰ ਮੁਰਮੂ ਨੇ ਅੱਜ ਕੰਪਟਰੋਲਰ ਐਂਡ ਆਡੀਟਰ ਜਨਰਲ(ਕੈਗ) ਵਜੋਂ ਸਹੁੰ ਚੁੱਕ ਲਈ। ਰਾਸ਼ਟਰਪਤੀ ਭਵਨ ਨੇ ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਲਫ਼ ਦੁਆਇਆ। ਗੁਜਰਾਤ ਕੇਡਰ ਦੇ 1985 ਬੈਚ ਦੇ ਆਈਏਐਸ ਅਧਿਕਾਰੀ (ਸੇਵਾਮੁਕਤ) ਸ੍ਰੀ ਮੁਰਮੂ ਦਾ ਕਾਰਜਕਾਲ 20 ਨਵੰਬਰ 2024 ਤੱਕ ਰਹੇਗਾ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ