ਨਰੇਲਾ: ਜੁੱਤੀਆਂ ਬਣਾਉਣ ਦੀ ਫੈਕਟਰੀ ਵਿੱਚ ਅੱਗ ਲੱਗੀ : The Tribune India

ਨਰੇਲਾ: ਜੁੱਤੀਆਂ ਬਣਾਉਣ ਦੀ ਫੈਕਟਰੀ ਵਿੱਚ ਅੱਗ ਲੱਗੀ

ਨਰੇਲਾ: ਜੁੱਤੀਆਂ ਬਣਾਉਣ ਦੀ ਫੈਕਟਰੀ ਵਿੱਚ ਅੱਗ ਲੱਗੀ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਸਤੰਬਰ

ਇੱਥੋਂ ਦੇ ਨਰੇਲਾ ਖੇਤਰ ਵਿੱਚ ਅੱਜ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਦਿੱਲੀ ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਤਰੀ ਦਿੱਲੀ ਦੇ ਐਮਐਸਸੀ ਮਾਲ ਨੇੜੇ ਸੀ-358, ਨਰੇਲਾ ਇੰਡਸਟਰੀਅਲ ਏਰੀਆ ਸਥਿਤ ਉਕਤ ਫੈਕਟਰੀ ਵਿੱਚ ਸਵੇਰੇ 8.37 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅੱਠ ਫਾਇਰ ਟੈਂਡਰਾਂ ਨੂੰ ਤੁਰੰਤ ਸੇਵਾ ਵਿੱਚ ਲਗਾਇਆ ਗਿਆ। ਜਾਣਕਾਰੀ ਮੁਤਾਬਿਕ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਤੋਂ ਬਚਾਅ ਹੈ। ਖਬਰ ਲਿਖੇ ਜਾਣ ਤੱਕ ਫੈਕਟਰੀ ਵਿੱਚ ਅੱਗ ਬੁਝਾਉਣ ਦਾ ਕੰਮ ਜਾਰੀ ਸੀ। ਇਲਾਕੇ ਵਿੱਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਇਸੇ ਤਰ੍ਹਾਂ ਵੀਰਵਾਰ ਨੂੰ ਉੱਤਰੀ ਦਿੱਲੀ ਦੇ ਨਰੇਲਾ ਖੇਤਰ ਵਿੱਚ ਇੱਕ ਹੋਰ ਜੁੱਤੀ ਫੈਕਟਰੀ ਵਿੱਚ ਅੱਗ ਲੱਗਣ ਦੀ ਇੱਕ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All