ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਵੀਂ ਦਿੱਲੀ: ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਘੱਟ ਗਿਣਤੀਆਂ ਬਾਰੇ ਸਮਾਗਮ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਸਤੰਬਰ ਦਿੱਲੀ ਯੂਨੀਵਰਸਿਟੀ ਨਾਲ ਜੁੜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ’ਚ ਘੱਟ ਗਿਣਤੀਆਂ ਦੀ ਕੌਮ ਉਸਾਰੀ ’ਚ ਯੋਗਦਾਨ ਬਾਰੇ ਚਰਚਾ ਕੀਤੀ ਗਈ। ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਦੇ...
Advertisement

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 4 ਸਤੰਬਰ

Advertisement

ਦਿੱਲੀ ਯੂਨੀਵਰਸਿਟੀ ਨਾਲ ਜੁੜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ’ਚ ਘੱਟ ਗਿਣਤੀਆਂ ਦੀ ਕੌਮ ਉਸਾਰੀ ’ਚ ਯੋਗਦਾਨ ਬਾਰੇ ਚਰਚਾ ਕੀਤੀ ਗਈ। ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ, ਕਾਲਜ ਚੇਅਰਮੈਨ ਤਰਲੋਚਨ ਸਿੰਘ, ਮਨਜੀਤ ਸਿੰਘ ਕੋਹਲੀ, ਪ੍ਰੋਫੈਸਰ ਹਰਬੰਸ ਸਿੰਘ, ਪ੍ਰੋਫੈਸਰ ਸੁਖਬੀਰ ਸਿੰਘ ਬਾਵਾ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਬੁਲਾਰਿਆਂ ਨੇ ਘੱਟ ਗਿਣਤੀਆਂ ’ਚ ਸਿੱਖਿਆ ਦਾ ਪਸਾਰ ਕਰਨ ਵੱਲ ਜ਼ੋਰ ਦਿੱਤਾ।

Advertisement