ਨਵੀਂ ਦਿੱਲੀ: ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰੇ 4 ਯਾਤਰੀਆਂ ਨੂੰ ਕਰੋਨਾ

ਨਵੀਂ ਦਿੱਲੀ: ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰੇ 4 ਯਾਤਰੀਆਂ ਨੂੰ ਕਰੋਨਾ

ਨਵੀਂ ਦਿੱਲੀ, 2 ਦਸੰਬਰ

ਅੱਜ ਇਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ’ਤੇ ਚਾਰ ਹੋਰ ਯਾਤਰੀ ਕੋਵਿਡ ਪਾਜ਼ੇਟਿਵ ਨਿਕਲੇ। ਅਧਿਕਾਰੀ ਨੇ ਦੱਸਿਆ ਕਿ ਅੱਧੀ ਰਾਤ ਦੇ ਕਰੀਬ ਹਵਾਈ ਅੱਡੇ 'ਤੇ ਉਤਰਨ ਵਾਲੀ ਏਅਰ ਫਰਾਂਸ ਦੀ ਉਡਾਣ 'ਤੇ 243 ਵਿਅਕਤੀਆਂ ਵਿਚੋਂ ਤਿੰਨ ਕੋਵਿਡ ਮਰੀਜ਼ ਨਿਕਲੇ। ਲੰਡਨ ਤੋਂ ਆਈ ਫਲਾਈਟ ਵਿੱਚ 195 ਹੋਰਾਂ ਨਾਲ ਯਾਤਰਾ ਕਰ ਰਿਹਾ ਇੱਕ ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਸੀ। ਉਨ੍ਹਾਂ ਦੇ ਨਮੂਨੇ ਇਹ ਪਤਾ ਲਗਾਉਣ ਲਈ ਅੱਗੇ ਜਾਂਚ ਲਈ ਭੇਜ ਦਿੱਤੇ ਹਨ ਕਿ ਉਨ੍ਹਾਂ ਨੂੰ ਓਮੀਕਰੋਨ ਹੈ ਜਾਂ ਨਹੀਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All