ਦਿੱਲੀ: ਨਵੇਂ ਸੰਸਦ ਭਵਨ ਨੂੰ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਦਿੱਲੀ: ਨਵੇਂ ਸੰਸਦ ਭਵਨ ਨੂੰ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਨਵੀਂ ਦਿੱਲੀ, 21 ਮਈ

ਕੇਂਦਰੀ ਦਿੱਲੀ ਵਿੱਚ ਨਵੇਂ ਸੰਸਦ ਭਵਨ ਵਿੱਚ ਅੱਜ ਬਾਅਦ ਦੁਪਹਿਰ ਮਾਮੂਲੀ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਬਾਅਦ ਦੁਪਹਿਰ 12.35 'ਤੇ ਮਿਲੀ ਅਤੇ ਪੰਜ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਉਨ੍ਹਾਂ ਕਿਹਾ ਕਿ ਇਹ ਅੱਗ ਮਾਮੂਲੀ ਸੀ ਤੇ ਉਸ ’ਤੇ ਛੇਤੀ ਕਾਬੂ ਪਾ ਲਿਆ ਗਿਆ। ਘਟਨਾ ’ਚ ਕਿਸੇ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All