ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ: ‘ਆਪ’

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ: ‘ਆਪ’

ਨਵੀਂ ਦਿੱਲੀ, 25 ਜੁਲਾਈ

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਅਕਾਲ ਦਲ (ਯੂਨਾਈਟਿਡ) ਨਾਲ ਗੱਠਜੋੜ ਕਰਨ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਅਜਿਹੀ ਕੋਈ ਗੱਲਬਾਤ ਵੀ ਨਹੀਂ ਚੱਲ ਰਹੀ ਹੈ। ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਤੇ ਸ਼੍ਰੋਮਣੀ ਅਕਾਲ ਦਲ (ਯੂਨਾਈਟਿਡ) ਦਾ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਸਬੰਧੀ ਇਕ ਖ਼ਬਰ ਤੋਂ ਬਾਅਦ ਸ੍ਰੀ ਚੱਢਾ ਨੇ ਅੱਜ ਟਵੀਟ ਕਰ ਕੇ ਇਹ ਸਪੱਸ਼ਟੀਕਰਨ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All