ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋ ਛੁੱਟੀ ਦਾ ਐਲਾਨ : The Tribune India

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋ ਛੁੱਟੀ ਦਾ ਐਲਾਨ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋ ਛੁੱਟੀ ਦਾ ਐਲਾਨ

ਪੱਤਰ ਪ੍ਰੇਰਕ

ਟੋਹਾਣਾ, 25 ਨਵੰਬਰ

ਨੌਂਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਨੇ 28 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਦੇ ਮੁੱਖ ਮੱਕਤਰ ਵੱਲੋਂ ਜਾਰੀ ਸਰਕਾਰੀ ਸੂਚਨਾ ਅਧੀਨ ਆਦੇਸ਼ ਵਿੱਚ ਦੱਸਿਆ ਹੈ ਕਿ ਸ਼ਹੀਦੀ ਦਿਹਾੜੇ ਮੌਕੇ ਸੋਮਵਾਰ 28 ਨਵੰਬਰ ਨੂੰ ਸੂਬਾ ਸਰਕਾਰ ਦੇ ਦਫ਼ਤਰ, ਬੋਰਡ, ਨਿਗਮਾਂ ਤੇ ਸਿੱਖਿਆ ਅਦਾਰੇ ਬੰਦ ਰਹਿਣਗੇ। ਹਰਿਆਣਾ ਸਰਕਾਰ ਦੇ ਐਲਾਨਨਾਮੇ ਦਾ ਸਿੱਖ ਜਥੇਬੰਦੀਆਂ ਨੇ ਸਵਾਗਤ ਕੀਤਾ ਤੇ ਸਿੰਘ ਸਭਾ ਟੋਹਾਣਾ ਦੇ ਪ੍ਰਧਾਨ ਜਸਕੰਵਰ ਸਿੰਘ ਨੇ ਭਵਿੱਖ ਵਿੱਚ ਕੌਮੀ ਪੱਧਰ ’ਤੇ ਸਮਾਗਮ ਕਰ ਕੇ ਸ਼ਰਧਾਂਜਲੀ ਭੇਟ ਕਰਨ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All