ਦਿੱਲੀ ਵਿੱਚ ਸਕੂਲਾਂ ਵਿਚ ਆਨਲਾਈਨ ਜਮਾਤਾਂ ਲਾਉਣ ਦੇ ਹੁਕਮ
ਦਸਵੀਂ ਤੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਛੋਟ; ਮੁੱਖ ਮੰਤਰੀ ਵੱਲੋਂ ਹੁਕਮ ਜਾਰੀ
Advertisement
ਨਵੀਂ ਦਿੱਲੀ, 17 ਨਵੰਬਰ
In-person classes, apart from classes 10-12, to be discontinued for all students under GRAP-4 restrictions: Delhi CM Atishi: ਦਿ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਹਵਾ ਪ੍ਰਦੂਸ਼ਣ ਘਟਾਉਣ ਲਈ ਜਾਰੀ ਹਦਾਇਤਾਂ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਹੁਕਮ ਜਾਰੀ ਕੀਤੇ ਕਿ ਦਿੱਲੀ ਵਿਚ ਸਾਰੇ ਸਕੂਲ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਾਉਣ ਪਰ ਇਹ ਹੁਕਮ ਦਸਵੀਂ ਤੇ ਬਾਰ੍ਹਵੀਂ ਜਮਾਤ ਲਈ ਲਾਗੂ ਨਹੀਂ ਹੋਣਗੇ।
Advertisement
Advertisement
×