ਭਲਕੇ ਰਿਲੀਜ਼ ਹੋਣੀ ਸੀ ਫਿਲਮ
ਦਿੱਲੀ
ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ NCERT ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਤਹਿਤ ਆਪਣੀਆਂ ਪਾਠ ਪੁਸਤਕਾਂ ਬਾਰੇ ਪ੍ਰਾਪਤ ਫੀਡਬੈਕ ਦੀ ਜਾਂਚ ਕਰਨ ਲਈ ਇੱਕ ਮਾਹਿਰ ਕਮੇਟੀ ਸਥਾਪਤ ਕੀਤੀ ਹੈ। ਹਾਲਾਂਕਿ, ਅਧਿਕਾਰੀਆਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਪੈਨਲ ਖਾਸ...
ਨਿਆਂਇਕ ਅਧਿਕਾਰੀ ਰਮੇਸ਼ ਕੁਮਾਰੀ ਦੇ ਨਾਮ ਨੂੰ ਮਿਲੀ ਪ੍ਰਵਾਨਗੀ
ਟਰੰਪ ਵੱਲੋਂ ਭਾਰਤ 'ਤੇ ਵਾਧੂ ਟੈਰਿਫ ਲਗਾਉਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਰੁਖ਼
ਵੀਰਵਾਰ ਨੂੰ ਦਿੱਲੀ ’ਚ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ 204.88 ਮੀਟਰ ਤੱਕ ਪਹੁੰਚ ਗਿਆ ਹੈ, ਜੋ ਕਿ 204.50 ਮੀਟਰ ਦੇ ਚੇਤਾਵਨੀ ਪੱਧਰ ਨੂੰ ਪਾਰ ਕਰ ਗਿਆ। ਅਧਿਕਾਰੀਆਂ ਅਨੁਸਾਰ, ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਵਧਾਨੀ...
ਬੁੱਧਵਾਰ ਨੂੰ ਦਿੱਲੀ ਪਹੁੰਚਣ ਵਾਲੀਆਂ ਬਹੁਤ ਸਾਰੀਆਂ ਲੰਬੀ ਦੂਰੀ ਦੀਆਂ ਰੇਲਗੱਡੀਆਂ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਸਨ। ਦਿੱਲੀ ਪਹੁੰਚਣ ਵਿੱਚ ਦੇਰੀ ਕਾਰਨ ਬਹੁਤ ਸਾਰੀਆਂ ਰੇਲਗੱਡੀਆਂ ਦੇ ਰਵਾਨਗੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਆਨੰਦ ਵਿਹਾਰ ਟਰਮੀਨਲ-ਪੂਰਨੀਆ ਕੋਰਟ ਸਪੈਸ਼ਲ...
ਬਾਹਰੀ ਦਿੱਲੀ ਦੇ ਆਜ਼ਾਦਪੁਰ ਮੰਡੀ ਵਿੱਚ ਮੋਬਾਈਲ ਫੋਨ ਖੋਹਣ ਦੀ ਵਾਰਦਾਤ ਵਾਪਰੀ। ਜਦੋਂ ਇੱਕ ਮਜ਼ਦੂਰ ਵੱਲੋਂ ਇਸ ਵਾਰਦਾਤ ਦਾ ਵਿਰੋਧ ਕੀਤਾ ਗਿਆ ਤਾਂ ਉਸ ਨੂੰ ਇਹ ਕਰਨਾ ਬਹੁਤ ਮਹਿੰਗਾ ਪੈ ਗਿਆ। ਮੁਲਜ਼ਮ ਨੇ ਮਜ਼ਦੂਰ ਦੇ ਢਿੱਡ ਵਿੱਚ ਚਾਕੂ ਮਾਰ ਦਿੱਤਾ...
ਭ੍ਰਿਸ਼ਟਾਚਾਰ ਮਾਮਲੇ ’ਚ ਰਾਹਤ ਮਿਲਣ ਮਗਰੋਂ, ਨਵਾਂ ਵਿਵਾਦ ਛਿੜਿਆ
ਡਿਜੀਟਲ ਯੁੱਗ ’ਚ ਵੀ ਕਿਤਾਬਾਂ ਪੜ੍ਹਨ ਦਾ ਜਨੂੰਨ ਬਰਕਰਾਰ: ਮੁੱਖ ਮੰਤਰੀ
ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਸਾਡ਼ਿਆ; ਐੱਸਐੱਸਸੀ ਘਪਲੇ ਦੀ ਜਾਂਚ ਕਰਵਾਉਣ ਦੀ ਮੰਗ
ਮੋਦੀ SCO ਸਿਖਰ ਸੰਮੇਲਨ ਵਿੱਚ ਲੈ ਸਕਦੇ ਨੇ ਹਿੱਸਾ; ਅਮਰੀਕਾ-ਭਾਰਤ ਟੈਰਿਫ਼ ਵਿਵਾਦ ਵਿਚਾਲੇ ਚੀਨ ਦਾ ਦੌਰਾ ਅਹਿਮ
ਚੋਣ ਕਮਿਸ਼ਨ ਖ਼ੁਦਮੁਖ਼ਤਾਰ ਅਦਾਰਾ, ੳੁਸ ਦੇ ਮਾਮਲਿਆਂ ੳੁਤੇ ਵੀ ਲੋਕ ਸਭਾ ’ਚ ਚਰਚਾ ਨਹੀਂ ਕੀਤੀ ਜਾ ਸਕਦੀ: ਰਿਜੀਜੂ ਦਾ ਲੋਕ ਸਭਾ ’ਚ ਦਾਅਵਾ
Meta ਦਾ ਮੈਸੇਜਿੰਗ ਪਲੇਟਫਾਰਮ ਵ੍ਹਟਸਐਪ ਘੁਟਾਲਿਆਂ ਤੇ ਧੋਖਾਧੜੀ ਵਿਰੁੱਧ ਆਪਣੀ ਕਾਰਵਾਈ ਹੁਣ ਕਰ ਰਿਹੈ ਤੇਜ਼
ਦਿੱਲੀ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ, ਮਾਪਿਆਂ ਨੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪੰਜ ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਾਲ ਕਿਲ੍ਹੇ ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ ਉਹ ਸੋਮਵਾਰ ਨੂੰ ਇਤਿਹਾਸਕ ਸਮਾਰਕ ਦਾ ਦੌਰਾ ਕਰਨ ਆਏ ਸਨ ਅਤੇ...
ਪ੍ਰਗਤੀ ਮੈਦਾਨ ਇੰਟੀਗ੍ਰੇਟਿਡ ਟ੍ਰਾਂਜ਼ਿਟ ਕੋਰੀਡੋਰ ਦੀ ਅਧੂਰੀ ਉਸਾਰੀ ਦਾ ਕੰਮ ਮੁੜ ਸ਼ੁਰੂ ਹੋਣ ਲਈ ਤਿਆਰ ਹੈ। ਇਹ ਉਸਾਰੀ ਇੱਕ ਸਾਲ ਤੋਂ ਵੱਧ ਸਮੇਂ ਸੜਕੀ ਰੁਕਾਵਟਾਂ ਦਾ ਸਾਹਮਣਾ ਕਰਨ ਤੋਂ ਬਾਅਦ ਹੋਣ ਜਾ ਰਹੀ ਹੈ। ਜੂਨ 2022 ਵਿੱਚ ਉਦਘਾਟਨ ਕੀਤੇ ਗਏ...
ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਦੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਇੱਕ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਕਿਹਾ ਕਿ ਉਸਦਾ 20 ਸਾਲਾ ਦੋਸਤ ਮੁੱਖ ਸ਼ੱਕੀ ਹੈ, ਜੋ ਇਸ ਵੇਲੇ ਫ਼ਰਾਰ ਹੈ। ਇਹ ਘਟਨਾ...
14,457 ਤੋਂ ਘੱਟ ਕੇ 6,462 ਕਰੋੜ ਰੁਪਏ ਹੋਇਆ ਮਾਲੀਆ ਸਰਪਲੱਸ
ਕਿਸਾਨ ਆਗੂਆਂ ਵੱਲੋਂ ਵੀ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਵਿਜੇਂਦਰ ਗੁਪਤਾ, ਉਪ ਰਾਜਪਾਲ ਅਤੇ ਸੀਬੀਆਈ ਵਿਰੁੱਧ ਕੇਸ ਦਰਜ ਕਰਨ ਦੀ ਕੀਤੀ ਮੰਗ
ਦਿੱਲੀ ਦੀ ਮੁੱਖ ਮੰਤਰੀ ਨੇ ‘ਦਿੱਲੀ ਨੂੰ ਕੂੜੇ ਸੇ ਆਜ਼ਾਦੀ’ ਮੁਹਿੰਮ ਦੀ ਕੀਤੀ ਸ਼ੁਰੂਆਤ
ਸੁਪਰੀਮ ਕੋਰਟ ਨੇ ਕਿਹਾ ਕਿ ਪੋਕਸੋ ਦੇ ਕੇਸ ਵਿਚ ਇਕ ਵਿਅਕਤੀ ਨੂੰ ਸਜ਼ਾ ਸੁਣਾਉਂਦਿਆਂ ਬੇਸਹਾਰਾ ਔਰਤਾਂ ਦੇ ਜਿਨਸੀ ਸ਼ੋਸ਼ਣ ਮਾਮਲਿਆਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ...
SYL: ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ
ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ...
ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਆਪਣੇ ਭਰਾ ਦੇ ਸਮਰਥਨ ਵਿੱਚ ਆਈ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਜੱਜਾਂ ਦੇ ਅਧਿਕਾਰ...
ਲਾਲ ਕਿਲੇ ’ਚ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਪੰਜ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
ਕੇਂਦਰੀ ਗ੍ਰਹਿ ਮੰਤਰੀ ਨੇ ਸੋਮਵਾਰ ਨੂੰ ਸਿਖਰਲੇ ਸੁਰੱਖਿਆ ਅਧਿਕਾਰੀਆਂ ਨਾਲ ਆਪਣੇ ਸੰਸਦੀ ਦਫ਼ਤਰ ’ਚ ਕੀਤੀ ਸੀ ਮੁਲਾਕਾਤ
ਦਿੱਲੀ ਵਿਧਾਨ ਸਭਾ ਦੇ ਸਪੀਕਰ ਵਜਿੰਦਰ ਗੁਪਤਾ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 7 ਮਈ 2025 ਨੂੰ ਸ਼ੁਰੂ ਕੀਤਾ ਗਿਆ ਆਪਰੇਸ਼ਨ ਸਿੰਧੂਰ ਇਤਿਹਾਸਕ ਤੌਰ ’ਤੇ ਫੈਸਲਾਕੁਨ ਅਤੇ ਸਫਲ ਰਿਹਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭਾਰਤ ਦੀਆਂ ਹਥਿਆਰਬੰਦ...
ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ-ਜਾਚ ਨਾਲ ਜੁੜਨ ਲਈ ਪ੍ਰੇਰਿਅਾ
ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਅੱਜ ਤੋਂ ਸ਼ੁਰੂ ਹੋਇਆ ਦਿੱਲੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਇੱਕ ਇਤਿਹਾਸਕ ਸੈਸ਼ਨ ਹੈ, ਭਾਵੇਂ ਉਹ ਪ੍ਰਬੰਧਾਂ ਦਾ ਮਾਮਲਾ ਹੋਵੇ ਜਾਂ ਸਦਨ ਵਿੱਚ ਰੱਖੇ ਗਏ ਬਿੱਲਾਂ ਅਤੇ ਰਿਪੋਰਟਾਂ ਦਾ, ਸਾਰਿਆਂ ਨੇ...