ਏ.ਬੀ.ਵੀ.ਪੀ. ਅਤੇ ਐੱਨ.ਐੱਸ.ਯੂ.ਆਈ. ਨੇ ਪ੍ਰਧਾਨ ਅਤੇ ਮੀਤ ਪ੍ਰਧਾਨ ਲਈ ਉਮੀਦਵਾਰ ਐਲਾਨੇ
Advertisement
ਦਿੱਲੀ
ਦੱਖਣੀ ਜ਼ਿਲ੍ਹਾ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਬੋਤੇ ਵੀ ਮਿਲੇ ਹਨ। ਪੁਲੀਸ ਨੇ ਉਨ੍ਹਾਂ ਤੋਂ 42 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦਿੱਲੀ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਮਾਮਲਾ ਆਇਆ...
ਮੁੱਖ ਮੰਤਰੀ ਰੇਖਾ ਗੁਪਤਾ ਦੇ ਬਿਆਨ ਦਾ ‘ਆਪ’ ਵੱਲੋਂ ਵਿਰੋਧ; ਭਾਜਪਾ ਸਰਕਾਰ ’ਤੇ ਸੇਧੇ ਨਿਸ਼ਾਨੇ
ਸੁਪਰੀਮ ਕੋਰਟ ਨੇ ਦਿੱਲੀ ਵਿੱਚ ਫਰਵਰੀ 2020 ਦੇ ਦੰਗਿਆਂ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ UAPA ਮਾਮਲੇ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ 19 ਸਤੰਬਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ। ਜਸਟਿਸ ਅਰਵਿੰਦ...
ਨਿਯਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ
Advertisement
ਦਿੱਲੀ ਹਾਈ ਕੋਰਟ ਨੂੰ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਕੰਪਲੈਕਸ ਵਿੱਚ ਹਫੜਾ-ਦਫੜੀ ਮੱਚ ਗਈ। ਧਮਕੀ ਕਰਕੇ ਜੱਜ ਆਪਣੀਆਂ ਸੀਟਾਂ ਤੋਂ ਉੱਠਣ ਲਈ ਮਜਬੂਰ ਹੋ ਗਏ ਤੇ ਕੋਰਟਰੂਮ ਖਾਲੀ ਕਰ ਦਿੱਤੇ ਗਏ। ਸੂਤਰਾਂ ਅਨੁਸਾਰ ਰਜਿਸਟਰਾਰ ਜਨਰਲ...
ਦਿੱਲੀ ਪੁਲੀਸ ਨੇ ਊਠਾਂ ਦੀ ਮਦਦ ਨਾਲ ਦੱਖਣੀ ਦਿੱਲੀ ਵਿਚ ਜੰਗਲ ਰੂਟ ਰਾਹੀਂ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਵਿਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਗਰੋਹ ਦੇ ਮੈਂਬਰਾਂ ਕੋਲੋਂ ਸ਼ਰਾਬ ਦੇ 42 ਡੱਬੇ ਅਤੇ...
ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਕੇਂਦਰ ਵੱਲੋਂ ਰਾਜ ਆਫ਼ਤ ਰਾਹਤ ਫੰਡ ‘ਐੱਸ.ਡੀ.ਆਰ.ਐੱਫ਼.’ ਬਾਰੇ ਨਿਯਮਾਂ ਵਿੱਚ ਊਣਤਾਈਆਂ ਜਿਵੇਂ ਕਿ ਮੁਆਵਜ਼ੇ ਲਈ 6800 ਰੁਪਏ ਪ੍ਰਤੀ ਏਕੜ ਅਤੇ ਘਰਾਂ ਦੀ ਮੁਰੰਮਤ ਲਈ 6500 ਰੁਪਏ...
ਕੌਮੀ ਰਾਜਧਾਨੀ ਵਿੱਚ ਫਰਵਰੀ 2020 ਵਿੱਚ ਹੋਏ ਦੰਗਿਆਂ ਨਾਲ ਸਬੰਧਤ ਕਥਿਤ ਸਾਜ਼ਿਸ਼ ਨਾਲ ਜੁੜੇ ਯੂਏਪੀਏ ਮਾਮਲੇ ਵਿੱਚ ਸੁਪਰੀਮ ਕੋਰਟ 12 ਸਤੰਬਰ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫਿਸ਼ਾਂ ਫਾਤਿਮਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਜਸਟਿਸ ਅਰਵਿੰਦ ਕੁਮਾਰ ਅਤੇ...
ਨੌਜਵਾਨਾਂ ਨੂੰ ਪੇਸ਼ਕਸ਼ਾਂ ਨਾ ਮੰਨਣ ਲੲੀ ਕਿਹਾ
ਕਾਂਗਰਸ ਪ੍ਰਧਾਨ ਨੂੰ ਪੱਤਰ ਲਿਖਿਆ; ਕਾਂਗਰਸ ਨੇ ਮੋੜਵਾਂ ਜਵਾਬ ਦਿੱਤਾ ‘ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਡਰਾਉਣ ਦੀ ਲੁਕਵੀਂ ਕੋਸ਼ਿਸ਼’
ਰੂਸ-ਯੂਕਰੇਨ ਯੁੱਧ ’ਚ ਫਸੇ ਭਾਰਤੀਆਂ ਨੇ ਕੀਤਾ ਦਾਅਵਾ; ਵਿਦੇਸ਼ ਮੰਤਰਾਲੇ ਵੱਲੋਂ ਚਿਤਾਵਨੀ ਜਾਰੀ
ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਛੱਡ ਦਿੱਤਾ ਹੈ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਧਾਕ੍ਰਿਸ਼ਨਨ ਨੂੰ ਭਲਕੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ...
ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਕਈ ਦਿਨਾਂ ਤੱਕ 204.50 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਤੋਂ ਬਾਅਦ ਵੀਰਵਾਰ ਨੂੰ ਸਵੇਰੇ 8 ਵਜੇ 204.49 ਮੀਟਰ ’ਤੇ ਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਥਿਤੀ...
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 15 ਤੋਂ ਪੁਲੀਸ ਵੱਲੋਂ ਇੱਕ ਨਸ਼ਾ ਤਸਕਰ ਨੂੰ 48 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...
ਖ਼ਾਪ ਪੰਚਾਇਤਾਂ, ਸਮਾਜਿਕ ਜਥੇਬੰਦੀਆਂ ਸਮੇਤ ‘ਆਪ’ ਨੇ ਕੀਤਾ ਵਿਰੋਧ
ਕੈਬ ਵਿੱਚ ਦਿੱਲੀ ’ਵਰਸਿਟੀ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ ਕਰਨ ਦਾ ਦੋਸ਼
ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਲਈ ਲੋਕ ਨਿਰਮਾਣ ਮੰਤਰੀ ਪ੍ਰਵੇਸ਼ ਵਰਮਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਦਿੱਲੀ ਵਿੱਚ ਸ਼ਰਾਬ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਾਂਗ ਹੋਣ। ਸੰਘਣੀ ਆਬਾਦੀ ਵਾਲੇ ਇਲਾਕਿਆਂ ਤੋਂ...
ਪਿਛਲੀਆਂ ਸਰਕਾਰਾਂ ’ਤੇ ਹਸਪਤਾਲ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ, ਮੁੱਖ ਮੰਤਰੀ ਨੇ ਅਚਾਨਕ ਕੀਤਾ ਦੌਰਾ
ਅਮਰੀਕਾ ਲਈ ਭਾਰਤੀ ਬਾਜ਼ਾਰ ਖੋਲ੍ਹਣ ਦੀ ਨੀਤੀ ’ਤੇ ਇਤਰਾਜ਼
205.33 ਮੀਟਰ ਦਰਜ ਪਾਣੀ ਦਾ ਪੱਧਰ: ਪ੍ਰਭਾਵਿਤ ਇਲਾਕਿਆਂ ’ਚ ਰਾਹਤ ਕਾਰਜ ਜਾਰੀ
Around 1 million stray dogs to be microchipped over next 2 years: Delhi Minister Kapil Mishra; ਪਸ਼ੂ ਭਲਾਈ ਬੋਰਡ ਦੀ ਮੀਟਿੰਗ ’ਚ ਅਹਿਮ ਫ਼ੈਸਲੇ ਕੀਤੇ; ਕੌਮੀ ਰੈਬੀਜ਼ ਰੋਕੂ ਪ੍ਰੋਗਰਾਮ ’ਤੇ ਚਰਚਾ ਹੋਈ: ਕਪਿਲ ਮਿਸ਼ਰਾ
C P Radhakrishnan likely to take oath as vice president on Sep 12
ਦਿੱਲੀ ਦੀ ਅਦਾਲਤ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸੋਨੀਆ ਗਾਂਧੀ ਦਾ ਨਾਮ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ...
ਫਰਵਰੀ 2020 ਦੇ ਦਿੱਲੀ ਦੰਗਿਆਂ ਦੇ ਪਿੱਛੇ ਦੀ ਕਥਿਤ ਸਾਜ਼ਿਸ਼ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਮਾਮਲੇ ਵਿੱਚ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਉਮਰ ਖਾਲਿਦ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਹਾਈ ਕੋਰਟ ਨੇ 2...
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ, ਝਾਰਖੰਡ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐੱਸ.) ਅਤੇ ਰਾਂਚੀ ਪੁਲੀਸ ਨੇ ਇੱਕ ਸਾਂਝੀ ਮੁਹਿੰਮ ਤਹਿਤ ਦੋ ਸ਼ੱਕੀ ਆਈਐੱਸਆਈਐੱਸ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਦੋਸ਼ੀ ਦੀ ਪਛਾਣ ਬੋਕਾਰੋ ਦੇ ਵਸਨੀਕ ਆਸ਼ਰ ਦਾਨਿਸ਼ ਵਜੋਂ ਹੋਈ ਹੈ, ਜਿਸ ਨੂੰ ਰਾਂਚੀ...
ਥਾਰ ਸਵਾਰ ਮਹਿਲਾ ਤੇ ਸ਼ੋਅਰੂਮ ਦਾ ਸੇਲਜ਼ਮੈਨ ਵਾਲ ਵਾਲ ਬਚੇ
ਬਾਰਾਪੁੱਲ੍ਹਾ ਫੇਜ਼-ਤਿੰਨ ਕੋਰੀਡੋਰ ਦਾ ਰੁਕਿਆ ਹੋਇਆ ਕੰਮ ਆਖਰਕਾਰ ਇੱਕ ਦਹਾਕੇ ਮਗਰੋਂ ਹੁਣ ਸ਼ੁਰੂ ਹੋਵੇਗਾ। ਕੇਂਦਰੀ ਅਧਿਕਾਰ ਪ੍ਰਾਪਤ ਕਮੇਟੀ (ਸੀ ਈ ਸੀ) ਨੇ ਇਸ ਪ੍ਰੋਜੈਕਟ ਲਈ ਰੁੱਖਾਂ ਦੀ ਕਟਾਈ ਅਤੇ ਟ੍ਰਾਂਸਪਲਾਂਟੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ 333 ਵਿੱਚੋਂ...
Advertisement