DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿ ਯਾਤਰਾ ਲਈ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ: ਕਾਲਕਾ

ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ ਸਮੂਹ ਸ਼ਰਧਾਲੂਆਂ ਅਤੇ ਬਿਨੈਕਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ...

  • fb
  • twitter
  • whatsapp
  • whatsapp
featured-img featured-img
ਪੱਤਰ ਪ੍ਰੇਰਕ ਨਵੀਂ ਦਿੱਲੀ, 7 ਅਪਰੈਲ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ ਸਮੂਹ ਸ਼ਰਧਾਲੂਆਂ ਅਤੇ ਬਿਨੈਕਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸਮੇਂ ਸਿਰ ਆਪਣੇ ਪਾਸਪੋਰਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਜਮ੍ਹਾਂ ਕਰਵਾਏ ਸਨ, ਉਨ੍ਹਾਂ ਵਿੱਚੋਂ ਜਿਨ੍ਹਾਂ ਦੇ ਵੀਜ਼ੇ ਲੱਗ ਗਏ ਸਨ, ਉਨ੍ਹਾਂ ਦੇ ਪਾਸਪੋਰਟ ਅੱਜ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁੱਲ 451 ਬਿਨੈਕਾਰਾਂ ਦੇ ਵੀਜ਼ਿਆਂ ਲਈ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 409 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ। ਉਨ੍ਹਾਂ ਸਾਰੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 10 ਅਪਰੈਲ ਨੂੰ ਅਟਾਰੀ ਤੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜਿੱਥੇ ਉਹ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਇਤਿਹਾਸਕ ਗੁਰਧਾਮਾਂ ਵਿੱਚ ਨਤਮਸਤਕ ਹੋਣਗੇ।
Advertisement

ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ ਸਮੂਹ ਸ਼ਰਧਾਲੂਆਂ ਅਤੇ ਬਿਨੈਕਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸਮੇਂ ਸਿਰ ਆਪਣੇ ਪਾਸਪੋਰਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਜਮ੍ਹਾਂ ਕਰਵਾਏ ਸਨ, ਉਨ੍ਹਾਂ ਵਿੱਚੋਂ ਜਿਨ੍ਹਾਂ ਦੇ ਵੀਜ਼ੇ ਲੱਗ ਗਏ ਸਨ, ਉਨ੍ਹਾਂ ਦੇ ਪਾਸਪੋਰਟ ਅੱਜ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

ਵੱਲੋਂ ਕੁੱਲ 451 ਬਿਨੈਕਾਰਾਂ ਦੇ ਵੀਜ਼ਿਆਂ ਲਈ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 409 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ। ਉਨ੍ਹਾਂ ਸਾਰੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 10 ਅਪਰੈਲ ਨੂੰ ਅਟਾਰੀ ਤੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜਿੱਥੇ ਉਹ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਇਤਿਹਾਸਕ ਗੁਰਧਾਮਾਂ ਵਿੱਚ ਨਤਮਸਤਕ ਹੋਣਗੇ।

Advertisement

Advertisement
Advertisement
×