ਨਵੀਂ ਦਿੱਲੀ: ਸਿਹਤ ਅਧਿਕਾਰੀਆਂ ਨੇ ਕਿਹਾ ਕਿ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾਵੇ ਤੇ ਜ਼ਿਲ੍ਹਾ ਨਿਗਰਾਨੀ ਅਧਿਕਾਰੀਆਂ ਦੀ ਰਿਪੋਰਟ ਦਿੱਲੀ ਸਰਕਾਰ ਦੇ ਇਕ ਆਦੇਸ਼ ਅਨੁਸਾਰ ਦਿੱਤੀ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ। -ਪੱਤਰ ਪ੍ਰੇਰਕ