ਨਵੀਂ ਦਿੱਲੀ, 27 ਸਤੰਬਰ
ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਦੇ ਖਜ਼ਾਨਚੀ ਪਵਨ ਕੁਮਾਰ ਬਾਂਸਲ ਨੇ ਵੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਚੋਣ ਪ੍ਰਧਾਨ ਮਧੁਸੂਦਨ ਮਿਸਤਰੀ ਨੇ ਦੱਸਿਆ ਕਿ ਸ਼ਾਇਦ ਪਵਨ ਕੁਮਾਰ ਬਾਂਸਲ ਚੋਣ ਵਿਚ ਕਿਸੇ ਦਾ ਸਾਥ ਦੇਣਗੇ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਏਜੰਸੀ