
ਨਵੀਂ ਦਿੱਲੀ, 4 ਦਸੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਗਠਨ ਵਿਚ ਉੱਪਰ ਤੋਂ ਹੇਠਾਂ ਤੱਕ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਅੱਜ ਕਿਹਾ ਕਿ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਨੂੰ ਪਹਿਲਾਂ ਆਪਣੀ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ। ਪਾਰਟੀ ਦੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ ਉਨ੍ਹਾਂ ਇਹ ਵੀ ਕਿਹਾ ਕਿ ਜਥੇਬੰਦੀ ਵਿੱਚ ਜਿਹੜੇ ਲੋਕ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਅਸਮਰੱਥ ਹਨ, ਉਨ੍ਹਾਂ ਨੂੰ ਨਵੇਂ ਲੋਕਾਂ ਨੂੰ ਮੌਕਾ ਦੇਣਾ ਚਾਹੀਦਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ