ਪ੍ਰਦੂਸ਼ਣ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੀ ਜਵਾਬ-ਤਲਬੀ

ਉਸਾਰੀ ’ਤੇ ਰੋਕ ਦੇ ਬਾਵਜੂਦ ਕਿਉਂ ਚੱਲ ਰਿਹਾ ਹੈ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਕੰਮ

ਪ੍ਰਦੂਸ਼ਣ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੀ ਜਵਾਬ-ਤਲਬੀ

ਨਵੀਂ ਦਿੱਲੀ, 29 ਨਵੰਬਰ

ਸੁਪਰੀਮ ਕੋਰਟ ਵਿੱਚ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਹੋਈ ਜਿਸ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਦੱਸਿਆ ਕਿ ਦਿੱਲੀ ਵਿਚ ਉਸਾਰੀ ਕੰਮਾਂ ’ਤੇ ਰੋਕ ਲੱਗੀ ਹੋਈ ਹੈ ਜਦਕਿ ਸੈਂਟਰਲ ਵਿਸਟਾ ਪ੍ਰਾਜੈਕਟ ’ਤੇ ਕੰਮ ਚੱਲ ਰਿਹਾ ਹੈ ਤਾਂ ਅਦਾਲਤ ਦੇ ਬੈਂਚ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਕੀ ਲੋਕਾਂ ਦੀ ਜ਼ਿੰਦਗੀ ਨਾਲੋਂ ਇਹ ਪ੍ਰਾਜੈਕਟ ਅਹਿਮ ਹੈ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਪ੍ਰਾਜੈਕਟ ਦੇ ਕੰਮ ਚੱਲਣ ਦੇ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹਨ ਜਿਸ ਵਿਚ ਪ੍ਰਦੂਸ਼ਣ ਵਧਾਉਣ ਦੇ ਦ੍ਰਿਸ਼ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All