DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਤੇ ਐੱਨ ਸੀ ਆਰ ’ਚ ਪ੍ਰਦੂਸ਼ਣ ਘਟਿਆ; ਗਰੈਪ-3 ਦੀਆਂ ਪਾਬੰਦੀਆਂ ਹਟਾਈਆਂ

ਦਿੱਲੀ ਤੇ ਐਨ ਸੀ ਆਰ ਵਿਚ ਪ੍ਰਦੂਸ਼ਣ ਘੱਟ ਰਿਹਾ ਹੈ ਜਿਸ ਕਾਰਨ ਇਨ੍ਹਾਂ ਖੇਤਰਾਂ ਵਿਚ ਗਰੈਪ ਤਿੰਨ ਤਹਿਤ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਐਨ ਸੀ ਆਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਗੁਣਵੱਤਾ...

  • fb
  • twitter
  • whatsapp
  • whatsapp
featured-img featured-img
ਹਵਾ ਪ੍ਰਦੂਸ਼ਣ ਘਟਾਉਣ ਲਈ ਪਾਣੀ ਛਿੜਕਦਾ ਹੋਇਆ ਐਂਟੀ ਸਮੋਗ ਗੰਨ ਵਾਹਨ। ਫੋਟੋ: ਪੀਟੀਆਈ
Advertisement

ਦਿੱਲੀ ਤੇ ਐਨ ਸੀ ਆਰ ਵਿਚ ਪ੍ਰਦੂਸ਼ਣ ਘੱਟ ਰਿਹਾ ਹੈ ਜਿਸ ਕਾਰਨ ਇਨ੍ਹਾਂ ਖੇਤਰਾਂ ਵਿਚ ਗਰੈਪ ਤਿੰਨ ਤਹਿਤ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਐਨ ਸੀ ਆਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਸ਼ੁੱਕਰਵਾਰ ਨੂੰ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਬਾਅਦ GRAP 3 ਅਧੀਨ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦਾ ਏਕਿਊਆਈ ਵੀਰਵਾਰ ਨੂੰ 380 ਦਰਜ ਕੀਤਾ ਗਿਆ ਸੀ ਪਰ ਇਸ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਇਹ ਅੱਜ ਸ਼ਾਮ 4 ਵਜੇ 236 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਤੇ ਨੇੜਲੇ ਖੇਤਰਾਂ ਵਿਚ ਮੌਜੂਦਾ ਗਰੈਪ 1 ਅਤੇ 2 ਤਹਿਤ ਸਾਰੀਆਂ ਪਾਬੰਦੀਆਂ ਲਾਗੂ ਰਹਿਣਗੀਆਂ।

Advertisement

Advertisement
Advertisement
×