ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਰਾਸ਼ਟਕਪਤੀ ਭਵਨ ਵੱਲੋਂ ਐਕਸ 'ਤੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, "ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਬਾਰੇ ਰਾਸ਼ਟਕਪਤੀ ਭਵਨ ਵੱਲੋਂ ਐਕਸ 'ਤੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, "ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।"
Advertisement
Prime Minister Shri @narendramodi called on President Droupadi Murmu at Rashtrapati Bhavan. pic.twitter.com/i6NdTtSDD9
— President of India (@rashtrapatibhvn) August 3, 2025
ਹਾਲਾਂਕਿ ਇਹ ਮੁਲਾਕਾਤ ਕਿਸ ਸਿਲਸਿਲੇ ਵਿੱਚ ਕੀਤੀ ਗਈ, ਇਸ ਬਾਰੇ ਅਜੇ ਕੋਈ ਜਾਣਕਾਰੀ ਉਪਰਲਬਧ ਨਹੀਂ ਹੈ।
Advertisement
×