ਪੱਛਮੀ ਦਿੱਲੀ ਦੇ ਉੱਤਮ ਨਗਰ ’ਚ ਕੰਧ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ
ਨਵੀਂ ਦਿੱਲੀ, 19 ਜਨਵਰੀ ਗਣਤੰਤਰ ਦਿਵਸ ਤੋਂ ਪਹਿਲਾਂ ਪੱਛਮੀ ਦਿੱਲੀ ਦੇ ਉੱਤਮ ਨਗਰ ਖੇਤਰ ਵਿੱਚ ਕੰਧ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਪੁਲੀਸ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਹੀਨੇ ਦੇ ਸ਼ੁਰੂ...
Advertisement
ਨਵੀਂ ਦਿੱਲੀ, 19 ਜਨਵਰੀ
ਗਣਤੰਤਰ ਦਿਵਸ ਤੋਂ ਪਹਿਲਾਂ ਪੱਛਮੀ ਦਿੱਲੀ ਦੇ ਉੱਤਮ ਨਗਰ ਖੇਤਰ ਵਿੱਚ ਕੰਧ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਪੁਲੀਸ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਪੱਛਮੀ ਦਿੱਲੀ ਦੇ ਨਿਹਾਲ ਵਿਹਾਰ ਵਿੱਚ ਅਜਿਹੇ ਨਾਅਰੇ ਲਿਖੇ ਗਏ ਸਨ।
Advertisement
Advertisement