ਕਰੋਨਾ ਮਰੀਜ਼ਾਂ ਨੂੰ ਡਾਕਟਰਾਂ ਦੀ ਲੁੱਟ ਤੋਂ ਬਚਾਇਆ ਜਾਵੇ: ਪੰਮਾ

ਕਰੋਨਾ ਮਰੀਜ਼ਾਂ ਨੂੰ ਡਾਕਟਰਾਂ ਦੀ ਲੁੱਟ ਤੋਂ ਬਚਾਇਆ ਜਾਵੇ: ਪੰਮਾ

ਸੰਸਥਾਵਾਂ ਦੇ ਦਫ਼ਤਰ ਦਾ ਉਦਘਾਟਨ ਕੀਤੇ ਜਾਣ ਦਾ ਦ੍ਰਿਸ਼। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਸਤੰਬਰ

ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਕਰੋਨਾ ਦੇ ਮਰੀਜ਼ਾਂ ਨੂੰ ਡਾਕਟਰਾਂ ਦੀ ਲੁੱਟ ਤੋਂ ਬਚਾਇਆ ਜਾਵੇ ਤੇ ਉਨ੍ਹਾਂ ਦਾ ਇਲਾਜ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇ।

ਸ੍ਰੀ ਪੰਮਾ ਨੇ ਪੱਛਮੀ ਦਿੱਲੀ ਦੇ ਸੰਤ ਨਗਰ ਵਿਖੇ ਦਲ ਦੀ ਮਹਿਲਾ ਵਿੰਗ ਦੀ ਆਗੂ ਰਸ਼ਮੀਤ ਕੌਰ ਬਿੰਦਰਾ ਵੱਲੋਂ ਸ਼ੁਰੂ ਕੀਤੀਆਂ ਦੋ ਸੰਸਥਾਵਾਂ ਦੇ ਉਦਘਾਟਨ ਕਰਨ ਮਗਰੋਂ ਬੋਲਦਿਆਂ ਕਿਹਾ ਕਿ ਸਰਕਾਰ ਕੋਵਿਡ ਹਸਪਤਾਲਾਂ ਉਪਰ ਸਖ਼ਤ ਨਜ਼ਰ ਰੱਖੇ ਕਿਉਂਕਿ ਲੋਕ ਇਹ ਸੋਚਣ ਲਈ ਮਜਬੂਰ ਹਨ ਕਿ ਜੋ ਵੀ ਕਰੋਨਾ ਮਰੀਜ਼ ਹਸਪਤਾਲਾਂ ਵਿੱਚ ਜਾ ਰਹੇ ਹਨ ਉਨ੍ਹਾਂ ਵਿੱਚੋਂ ਕਾਫੀ ਤਦਾਦ ਵਿੱਚ ਉਹ ਆਪਣੀ ਜਾਨ ਗੁਆ ਰਹੇ ਹਨ। ਇਸੇ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕੈਮਰੇ ਦੀ ਨਿਗਰਾਨੀ ਹੇਠ ਇਲਾਜ ਕਰੋਨਾ ਮਰੀਜ਼ਾਂ ਦਾ ਕੀਤਾ ਜਾਵੇ ਜਿਸ ਨੂੰ ਉਨ੍ਹਾਂ ਦਾ ਪਰਿਵਾਰ ਵੀ ਦੇਖ ਸਕੇ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਹਸਪਤਾਲ ਮਨਮਰਜ਼ੀ ਕਰਦੇ ਹਨ ਤੇ ਲੋਕਾਂ ਨੂੰ ਬਿਸਤਰੇ ਨਾ ਹੋਣ ਦਾ ਬਹਾਨਾ ਬਣਾ ਕੇ ਲੱਖਾਂ ਰੁਪਏ ਵਸੂਲ ਰਹੇ ਹਨ। ਮਰੀਜ਼ਾਂ ਦਾ ਮੈਡੀਕਲ ਬੀਮਾ ਹੋਣ ਕਰਕੇ ‘ਕੈੱਸ਼ਲੈੱਸ’ ਨਾ ਕਰਕੇ ਨਕਦ ਮੰਗ ਕੀਤੀ ਜਾਂਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All