ਰਾਹੁਲ ਦਾ ਤਨਜ਼: ਕੋਵਿਡ, ਜੀਐਸਟੀ ਅਤੇ ਨੋਟਬੰਦੀ ਦੀ ਅਸਫਲਤਾ ਹੋਵੇਗੀ ਹਾਰਵਰਡ ਦੇ ਅਧਿਐਨ ਦਾ ਵਿਸ਼ਾ

ਰਾਹੁਲ ਦਾ ਤਨਜ਼: ਕੋਵਿਡ, ਜੀਐਸਟੀ ਅਤੇ ਨੋਟਬੰਦੀ ਦੀ ਅਸਫਲਤਾ ਹੋਵੇਗੀ ਹਾਰਵਰਡ ਦੇ ਅਧਿਐਨ ਦਾ ਵਿਸ਼ਾ

ਨਵੀਂ ਦਿੱਲੀ, 6 ਜੁਲਾਈ

ਕਾਂਗਰਸ ਦੇ ਸਾਬਕਾ ਪ੍ਧਾਨ ਰਾਹੁਲ ਗਾਂਧੀ ਨੇ ਮੁਲਕ ਵਿੱਚ ਕਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਸੋਮਵਾਰ ਨੂੰ ਕੇਂਦਰ ਸਰਕਾਰ ’ਤੇ ਤਨਜ਼ ਕਸਦਿਆਂ ਕਿਹਾ ਕਿ ਕੋਵਿਡ-19, ਨੋਟਬੰਦੀ ਅਤੇ ਵਸਤਾਂ ਅਤੇ ਸੇਵਾ ਕਰ(ਜੀਐਸਟੀ) ਦੀ ‘ਅਸਫਲਤਾ’ ਭਵਿੱਖ ਵਿੱਚ ਹਾਰਵਰਡ ਬਿਜ਼ਨਸ ਸਕੂਲ ਵਿੱਚ ਅਧਿਐਨ ਦਾ ਵਿਸ਼ਾ ਹੋਣਗੀਆਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੇ ਕਰੋਨਾ ਨੂੰ 21 ਦਿਨਾਂ ਵਿੱਚ ਹਰਾਉਣ ਦੇ ਇਕ ਬਿਆਨ ਦਾ ਵੀਡੀਓ ਸ਼ੇਅਰ ਕਰਦਿਆਂ ਟਵੀਟ ਕੀਤਾ, ‘ਭਵਿੱਖ ਵਿੱਚ ਕੋਵਿਡ-19 , ਨੋਟਬੰਦੀ ਅਤੇ ਜੀਐਸਟੀ ਦੀ ਅਸਫਲਤਾ ਹਾਰਵਰਡ ਬਿਜ਼ਨਸ ਸਕੂਲ ਵਿੱਚ ਅਧਿਐਨ ਦਾ ਵਿਸ਼ਾ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਮੁਲਕ ਵਿੱਚ ਕਰੋਨਾ ਦੇ 24,248 ਨਵੇਂ ਮਾਮਲੇ ਆਏ ਅਤੇ ਇਸ ਵਾਇਰਸ ਕਾਰਨ 425 ਵਿਅਕਤੀਆਂ ਦੀ ਮੌਤ ਹੋਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All