ਜਬਰ-ਜਨਾਹ ਤੇ ਹੱਤਿਆ ਮਾਮਲਾ: ਕੇਜਰੀਵਾਲ ਅੱਜ ਪੀੜਤ ਪਰਿਵਾਰ ਨੂੰ ਮਿਲਣਗੇ

ਜਬਰ-ਜਨਾਹ ਤੇ ਹੱਤਿਆ ਮਾਮਲਾ: ਕੇਜਰੀਵਾਲ ਅੱਜ ਪੀੜਤ ਪਰਿਵਾਰ ਨੂੰ ਮਿਲਣਗੇ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਂ ਸਾਲ ਦੀ ਬੱਚੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਦੋਸ਼ੀਆਂ ਨੂੰ ਫਾਂਸੀ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ, ‘ਦਿੱਲੀ ਵਿੱਚ 9 ਸਾਲਾ ਮਾਸੂਮ ਦੀ ਬੇਰਹਿਮੀ ਨਾਲ ਹੋਈ ਹੱਤਿਆ ਬਹੁਤ ਹੀ ਸ਼ਰਮਨਾਕ ਹੈ। ਕੱਲ੍ਹ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਹਾਂ।’ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, ‘ਇੱਕ ਦਲਿਤ ਦੀ ਧੀ ਵੀ ਦੇਸ਼ ਦੀ ਧੀ ਹੈ।’ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਜ਼ਿੰਮੇਵਾਰੀ ਸੰਭਾਲਣ ਵਿੱਚ ਅਸਮਰੱਥ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All